Articles

 ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਐਕਸੀਡੈਂਟ ਵਿਚ ਹੋਈ ਮੌਤ

Posted on

ਕੈਨੇਡਾ : ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ।  ਮ੍ਰਿਤਕ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਜਗਰੂਪ ਕੌਰ ਨੇ ਕਰੀਬ […]

Articles

ਅਦਾਰਾ ਸ਼ਬਦ ਜੋਤ ਵੱਲੋਂ ਗੋਸ਼ਟੀ ਅਤੇ ਰੂਬਰੂ ਸਮਾਗਮ ਕਰਵਾਇਆ

Posted on

ਲੁਧਿਆਣਾ : ਅਦਾਰਾ ਸ਼ਬਦ ਜੋਤ ਵੱਲੋਂ ਪਰਵਾਸੀ ਸ਼ਾਇਰ ਜਗਜੀਤ ਸੰਧੂ ਦੀ ਕਿਤਾਬ ਤਾਪਸੀ ਉੱਪਰ ਗੋਸ਼ਟੀ ਕਰਵਾਈ ਗਈ। ਕਿਤਾਬ ਬਾਰੇ ਪਰਚੇ ਮਨਪ੍ਰੀਤ ਜੱਸ ਅਤੇ ਬਲਵਿੰਦਰ ਚਾਹਲ ਨੇ ਪੜ੍ਹੇ। ਪਰਚੇ ਉੱਪਰ ਚਰਚਾ ਵੀ ਕੀਤੀ ਗਈ ਜਿਸ ਵਿੱਚ ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਡਾ ਸਰਬਜੀਤ ਸਿੰਘ, ਸੁਖਦੇਵ ਸਿਰਸਾ ਅਤੇ ਸਿਮਰਨ ਅਕਸ ਨੇ ਆਪਣੇ ਵਿਚਾਰ ਪੇਸ਼ ਕੀਤੇ। ਨਾਰੀਵਾਦੀ ਕਵਿਤਾ ਉੱਪਰ […]

Articles

ਸੰਨੀ ਦਿਓਲ ਨਾਲ ਕਈ ਹਿੱਟ ਫਿਲਮਾਂ ਦੇਣ ਵਾਲੀ ਚੋਟੀ ਦੀ ਅਦਾਕਾਰਾ, ਹੁਣ 50 ਸਾਲ ਦੀ ਉਮਰ ‘ਚ ਰਹਿ ਰਹੀ ਇਕੱਲੀ

Posted on

 ਕਰਿਸ਼ਮਾ ਕਪੂਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਹੀ ਸਾਬਤ ਕਰ ਦਿੱਤਾ ਸੀ ਕਿ ਉਸ ‘ਚ ਐਕਟਿੰਗ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਲਗਾਤਾਰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਸੰਨੀ ਦਿਓਲ ਅਤੇ ਗੋਵਿੰਦਾ ਨਾਲ ਉਨ੍ਹਾਂ ਦੀ ਜੋੜੀ ਕਾਫੀ ਹਿੱਟ ਰਹੀ। ਕਰਿਸ਼ਮਾ ਕਪੂਰ ਨੇ ਆਪਣੇ ਐਕਟਿੰਗ ਕੈਰੀਅਰ ‘ਚ ਕਾਫੀ ਸਫ਼ਲਤਾ ਹਾਸਲ […]

Articles

ਜਾਪਾਨ ‘ਚ ਲੈਂਡਿੰਗ ਦੌਰਾਨ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ‘ਚ ਧੂੰਏਂ ਕਾਰਨ ਮਚੀ ਹਫ਼ੜਾ-ਦਫ਼ੜੀ, ਪੂਰਾ ਰਨਵੇ ਬੰਦ

Posted on

ਟੋਕੀਓ : ਜਾਪਾਨ ਦੇ ਨਾਰਿਤਾ ਹਵਾਈ ਅੱਡੇ ‘ਤੇ ਸੋਮਵਾਰ ਨੂੰ ਉਸ ਸਮੇਂ ਹੜਕੰਪ( ਮਚ ਗਿਆ ਜਦੋਂ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ਨੂੰ ਲੈਂਡ ਕਰਦੇ ਸਮੇਂ ਅਚਾਨਕ ਧੂੰਆਂ ਉੱਠਣ ਲੱਗਾ। ਘਟਨਾ ਤੋਂ ਬਾਅਦ ਨਰਿਤਾ ਹਵਾਈ ਅੱਡੇ ਦਾ ਰਨਵੇਅ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਹਾਦਸੇ ‘ਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ। […]

Articles

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ : ਜਥੇਦਾਰ ਗਿਆਨੀ ਰਘਬੀਰ ਸਿੰਘ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ […]

Articles

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ

Posted on

ਹਰਿਆਣਾ : ਸੁਪਰੀਮ ਕੋਰਟ ਨੇ 6 ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ […]

Articles

ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ

Posted on

ਹਰਿਆਣਾ : ਹਰਿਆਣਾ ਦੇ ਸਿਰਸਾ ਜ਼ਿਲੇ ‘ਚ ਐਤਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 8 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਬਦਮਾਸ਼ਾਂ […]