Articles

ਚੰਡੀਗੜ੍ਹ PGI ਵਿੱਚ ਡਾਕਟਰਾਂ ਦਾ ਪ੍ਰਦਰਸ਼ਨ, ਕੋਲਕਾਤਾ ਦੀ ਮਹਿਲਾ ਡਾਕਟਰ ਲਈ ਇਨਸਾਫ਼ ਦੀ ਕੀਤੀ ਮੰਗ

Posted on

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਵਿੱਚ ਰੈਜ਼ੀਡੈਂਟ ਡਾਕਟਰ  ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਕੋਲਕਾਤਾ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ। ਨਾਲ ਹੀ ਰੈਜ਼ੀਡੈਂਟ […]