Articles

ਹਿੰਦੂ ਆਗੂ ਚੇਤਨ ਬਵੇਜਾ ਤੇ ਲੁਧਿਆਣਾ ਪੁਲਿਸ ਨੇ ਕੀਤਾ ਬਲਾਤਕਾਰ ਦਾ ਪਰਚਾ ਦਰਜ

Posted on

ਲੁਧਿਆਣਾ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਹਿੰਦੂ ਆਗੂ ਚੇਤਨ ਬਵੇਜਾ ਖਿਲਾਫ਼ ਉਸੇ ਦੇ ਦਫ਼ਤਰ ਦੀ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ ਮੁਕੱਦਮਾ ਦਰਜ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਚੰਡੀਗੜ੍ਹ ਰੋਡ ਸਥਿਤ 32 ਸੈਕਟਰ ਦੇ ਰਹਿਣ ਵਾਲੇ ਚੇਤਨ ਬਵੇਜਾ […]

Articles

ਨਾਗਰਿਕਤਾ ਸੋਧ ਕਾਨੂੰਨ ਦੇ ਤਹਿਤ 20 ਅਫਗਾਨੀ ਸਿੱਖਾਂ ਨੂੰ ਮਿਲੀ ਭਾਰਤੀ ਨਾਗਰਿਕਤਾ

Posted on

ਚੰਡੀਗੜ੍ਹ  : 1992 ਵਿੱਚ ਪਹਿਲੀ ਅਫਗਾਨ ਖੱਬੇਪੱਖੀ ਸਰਕਾਰ ਦੇ ਪਤਨ ਤੋਂ ਬਾਅਦ ਭਾਰਤ ਵਿੱਚ ਦਾਖਲ ਹੋਏ 400 ਅਫਗਾਨ ਸਿੱਖਾਂ ਵਿੱਚੋਂ, 20 ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਭਾਰਤੀ ਨਾਗਰਿਕਤਾ ਮਿਲੀ ਹੈ। ਇਨ੍ਹਾਂ ਵਿੱਚੋਂ ਬਹੁਤੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਵਸੇ ਹੋਏ ਹਨ। ਜਦੋਂ ਕਿ 380 ਦੇ ਕਰੀਬ ਕੇਸ ਅਜੇ ਵੀ ਕੇਂਦਰ ਸਰਕਾਰ ਕੋਲ ਪੈਂਡਿੰਗ ਪਏ […]

Articles

3 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਏ ਨੌਜਵਾਨ ਦੀ ਪਿੰਡ ਪਰਤੀ ਮ੍ਰਿਤਕ ਦੇਹ

Posted on

ਕੈਨੇਡਾ : ਰਾਏਕੋਟ ਦੇ 21 ਸਾਲਾ ਨੌਜਵਾਨ ਸੰਦੀਪ ਸਿੰਘ ਪੁੱਤਰ ਬਲਦੇਵ ਸਿੰਘ ਚਹਿਲ ਦੀ ਕੈਨੇਡਾ ਦੇ ਸਰੀ ਸ਼ਹਿਰ ’ਚ ਅਚਾਨਕ 25 ਜੁਲਾਈ ਨੂੰ ਮੌਤ ਹੋਣ ਗਈ ਸੀ ਅਤੇ ਅੱਜ ਮੰਗਲਵਾਰ ਨੂੰ ਉਸਦੀ ਮ੍ਰਿਤਕ ਦੇਹ ਜੱਦੀ ਸ਼ਹਿਰ ਰਾਏਕੋਟ ਵਿਖੇ ਪੁੱਜਣ ‘ਤੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਨੇ […]

Articles

ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ

Posted on

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦੀ ਗਈ ਕੜ੍ਹਾਹ ਪ੍ਰਸ਼ਾਦ […]