Articles

ਅਬੋਹਰ ‘ਚ ਕਰੰਟ ਲੱਗਣ ਕਾਰਨ ਟਰਾਂਸਫਾਰਮਰ ਨਾਲ ਚਿਪਕਿਆ ਨੌਜਵਾਨ

Posted on

ਅਬੋਹਰ : ਅਬੋਹਰ ਦੇ ਪਿੰਡ ਝੋਰੜਖੇੜਾ ਵਾਸੀ ਇੱਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਹਰਿੰਦਰ ਸਿੰਘ […]

Articles

ਵੰਦੇ ਭਾਰਤ ‘ਚ ਪਰੋਸੀ ਗਈ ਦਾਲ ‘ਚ ਮਿਲਿਆ ਕਾਕਰੋਚ

Posted on

ਮੁੰਬਈ : ਲਗਭਗ ਹਰ ਕਿਸੇ ਨੇ ਆਪਣੀ ਜ਼ਿੰਦਗੀ ਵਿਚ ਕਿਸੇ ਨਾ ਕਿਸੇ ਮੋੜ ‘ਤੇ ਰੇਲਗੱਡੀ ਰਾਹੀਂ ਸਫ਼ਰ ਕੀਤਾ ਹੋਵੇਗਾ। ਕੋਈ ਵੀ ਜਿਸ ਨੇ ਰੇਲ ਰਾਹੀਂ ਸਫ਼ਰ ਕੀਤਾ ਹੈ, ਉਹ ਰੇਲਵੇ ਭੋਜਨ ਦੀ ਗੁਣਵੱਤਾ ਤੋਂ ਚੰਗੀ ਤਰ੍ਹਾਂ ਜਾਣੂ ਹੋਵੇਗਾ। ਆਮ ਤੌਰ ‘ਤੇ ਟਰੇਨਾਂ ‘ਚ ਖਰਾਬ ਖਾਣੇ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਸ਼ਿਰਡੀ ਤੋਂ […]

Articles

ਹਸਪਤਾਲ ਦੇ ਪ੍ਰਿੰਸੀਪਲ ਦਾ ਵੀ ਪਾਲੀਗ੍ਰਾਫ਼ ਟੈਸਟ ਚਾਹੁੰਦੀ ਹੈ CBI, ਪੀੜਤਾ ਦਾ ਨਾਂ ਉਜਾਗਰ ਕਰਨ ਦੇ ਦੋਸ਼ ’ਚ ਪੁਲਿਸ ਨੇ ਦਰਜ ਕੀਤਾ ਕੇਸ

Posted on

ਕੋਲਕਾਤਾ : ਕੋਲਕਾਤਾ ਦੀ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ’ਚ ਸੀਬੀਆਈ(CBI) ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾ. ਸੰਦੀਪ ਘੋਸ਼ ਦਾ ਵੀ ਪਾਲੀਗ੍ਰਾਫ ਟੈਸਟ ਕਰਨਾ ਚਾਹੁੰਦੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਡਾ. ਘੋਸ਼ ਗਲਤ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਦੇ ਬਿਆਨ ’ਚ ਤਮਾਮ ਖਾਮੀਆਂ ਹਨ, ਇਸ ਲਈ ਪਾਲੀਗ੍ਰਾਫ ਟੈਸਟ ਜ਼ਰੂਰੀ […]

Articles

ਕੋਟੇ ਦੇ ਵਿਰੋਧ ‘ਚ ਬਿਹਾਰ ‘ਚ ਟਰੇਨ-ਹਾਈਵੇਅ ਜਾਮ, ਰਾਜਸਥਾਨ ‘ਚ ਨਹੀਂ ਖੁੱਲ੍ਹੇ ਸਕੂਲ

Posted on

 ਨਵੀਂ ਦਿੱਲੀ : ਅਨੁਸੂਚਿਤ ਜਾਤੀ ਅਤੇ ਜਨਜਾਤੀ ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਦਲਿਤ-ਆਦੀਵਾਸੀ ਸੰਗਠਨਾਂ ਨੇ ਬੁੱਧਵਾਰ ਨੂੰ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨ.ਏ.ਸੀ.ਡੀ.ਏ.ਓ.ਆਰ.) ਨੇ ਅਦਾਲਤ ਦੇ ਇਸ ਫੈਸਲੇ ਨੂੰ ਦਲਿਤਾਂ ਅਤੇ ਆਦਿਵਾਸੀਆਂ […]

Articles

ਪੀਯੂਸ਼ ਗੋਇਲ ਨੇ E-Commerce ਦੇ ਕੰਮਕਾਜ ‘ਤੇ ਜਤਾਈ ਚਿੰਤਾ, Amazon ਦੇ ਨਿਵੇਸ਼ ‘ਤੇ ਵੀ ਚੁੱਕਿਆ ਸਵਾਲ

Posted on

ਨਵੀਂ ਦਿੱਲੀ : ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਈ-ਕਾਮਰਸ ਸੈਕਟਰ ਦੇ ਕੰਮਕਾਜ ‘ਤੇ ਚਿੰਤਾ ਜ਼ਾਹਰ ਕੀਤੀ। ਪੀਯੂਸ਼ ਗੋਇਲ ਨੇ ਕਿਹਾ ਕਿ ਈ-ਕਾਮਰਸ ਉਤਪਾਦਾਂ ‘ਤੇ ਭਾਰੀ ਛੋਟ ਦੇ ਕੇ ਛੋਟੇ ਰਿਟੇਲਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੋਇਲ ਨੇ ਈ-ਕਾਮਰਸ ਕੰਪਨੀਆਂ ‘ਤੇ ਹਮਲਾਵਰ ਕੀਮਤਾਂ ਤੇ ਛੋਟੇ ਪ੍ਰਚੂਨ ਵਿਕਰੇਤਾਵਾਂ ਨੂੰ ਬਰਾਬਰ ਦਾ ਮੈਦਾਨ […]

Articles

ਪਤੀ ਦਾ ਕਤਲ ਕਰਕੇ ਲਾਸ਼ ਨੂੰ ਕਮਰੇ ਵਿਚ ਹੀ ਲੁਕੋ ਕੇ ਪਤਨੀ ਹੋਈ ਫਰਾਰ

Posted on

ਦਿੱਲੀ : ਰਾਜਧਾਨੀ ਦਿੱਲੀ ਵਿਚ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਡਾਬੜੀ ਇਲਾਕੇ ਵਿੱਚ ਇੱਕ ਔਰਤ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਕਮਰੇ ‘ਚ ਹੀ ਛੁਪਾ ਦਿਤਾ ਅਤੇ ਭੱਜ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ […]

Articles

ਪੰਜਾਬੀਆਂ ਨੂੰ ਵੱਡਾ ਝਟਕਾ, ਕੈਨੇਡਾ ‘ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ

Posted on

ਕੈਨੇਡਾ : ਕੈਨੇਡਾ ਵਿੱਚ ਕੰਮ ਕਰਨ ਦੀ ਚਾਹਤ ਰੱਖਣ ਵਾਲਿਆ ਨੂੰ ਕੈਨੇਡੀਅਨ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਵਰਕ ਪਰਮਿਟ ਵਾਲਿਆ ਦਾ ਦਾਖ਼ਲਾ 3 ਸਤੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਰਾਜ ਕਿਊਬਿਕ ਵਿੱਚ ਵਰਕ ਪਰਮਿਟ ਬੰਦ ਕੀਤਾ ਜਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਊਬਿਕ […]

Articles

ਰੇਲ ਪਟੜੀਆਂ ਦੀ ਮੁਰੰਮਤ ਕਾਰਨ ਕਈ ਰੇਲਾਂ ਪ੍ਰਭਾਵਿਤ, ਕਈ ਟਰੇਨਾਂ ਰੱਦ

Posted on

ਪੰਜਾਬ ਵਿੱਚ ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਸੂਬੇ ਵਿੱਚ ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। ਇਹ ਸਿਲਸਿਲਾ ਅਗਲੇ ਹਫ਼ਤੇ ਤੱਕ ਜਾਰੀ ਰਹੇਗਾ। ਉਕਤ ਰੋਕ ਕਾਰਨ ਜਲੰਧਰ ਅਤੇ ਜਲੰਧਰ ਕੈਂਟ ਤੋਂ ਚੱਲਣ ਵਾਲੀਆਂ ਕਰੀਬ 22 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਸ ਵਿੱਚ ਕਈ ਵੱਡੀਆਂ ਟਰੇਨਾਂ ਦੇ ਨਾਂ ਸ਼ਾਮਲ ਹਨ। ਸ਼ਾਨ-ਏ-ਪੰਜਾਬ, ਨੰਗਲ ਡੈਮ, ਦਿੱਲੀ ਸੁਪਰਫਾਸਟ ਅਤੇ ਹੋਰ […]