Articles

ਹੁਣ ਮੈਡੀਕਲ ਕਾਲਜਾਂ ਵਿੱਚ NRI ਕੋਟਾ ਦੇ ਲਈ ਪੰਜਾਬ ਸਰਕਾਰ ਨੇ ਬਦਲੇ ਨਿਯਮ

Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਮੈਡੀਕਲ ਕਾਲਜ ਵਿੱਚ ਐਨਆਰਆਈ ਕੋਟਾ ਦੇ ਲਈ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਸਰਕਾਰ ਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐਸ ਕੋਰਸ ਦੀਆਂ ਐਨਆਰਆਈ ਕੋਟੇ ਦੀਆਂ ਸੀਟਾਂ ਨੂੰ ਭਰਨ ਲਈ ਕੁਝ ਨਿਯਮਾਂ […]

Articles

ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿਵਾਉਣਾ ਸਭ ਤੋਂ ਮਹੱਤਵਪੂਰਨ ਹੈ : ਰਾਹੁਲ ਗਾਂਧੀ

Posted on

ਸ੍ਰੀਨਗਰ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ੍ਰੀਨਗਰ ਵਿੱਚ ਪਾਰਟੀ ਵਰਕਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੀ ਨੁਮਾਇੰਦਗੀ ਕਰਨਾ ਅਤੇ ਇਸ ਨੂੰ ਮੁੜ ਰਾਜ ਦਾ ਦਰਜਾ ਦਿਵਾਉਣਾ ਸਭ ਤੋਂ ਮਹੱਤਵਪੂਰਨ ਹੈ। ਮੇਰੇ ਇੱਥੇ ਖੂਨ ਦੇ ਰਿਸ਼ਤੇ ਹਨ। ਅਜਿਹੇ ‘ਚ ਅਸੀਂ ਉਮੀਦ ਕਰਦੇ ਹਾਂ ਕਿ ਲੋਕ ਚੋਣਾਂ ‘ਚ ਸਾਡਾ ਸਮਰਥਨ ਜ਼ਰੂਰ ਕਰਨਗੇ। ਰਾਹੁਲ ਗਾਂਧੀ ਨੇ ਵਰਕਰਾਂ […]

Articles

ਪੰਜਾਬ ਸਰਕਾਰ ਕੋਲਕਾਤਾ ਕਾਂਡ ਤੋਂ ਸਬਕ ਲੈ ਔਰਤਾਂ ਦੀ ਸਰੁੱਖਿਆ ਲਈ ਹਰ ਜਿਲ੍ਹੇ ‘ਚ APF ਤਾਇਨਾਤ ਕਰੇ : ਅਮਨਜੋਤ ਰਾਮੂੰਵਾਲੀਆ

Posted on

ਮੋਹਾਲੀ: ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲਕੱਤਾ ਦੇ ਵਿੱਚ ਹੋਈ ਘਟਨਾ ਹੈਵਾਨੀਅਤ  ਦੀ ਇੱਕ ਮਿਸਾਲ ਹੈ । ਅਜਿਹਾ ਕੁਝ ਪੰਜਾਬ ਚ ਨਾ ਵਾਪਰੇ ਇਸ ਲਈ ਪੰਜਾਬ ਸਰਕਾਰ ਨੂੰ ਵੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ । ਉਹਨਾਂ ਨੇ ਕਿਹਾ  ਬੇਸ਼ੱਕ ਇੱਥੇ 181 ਨੰਬਰ ਦੀ ਸਹੂਲਤ […]

Articles

ਗਵਰਨਰ ਗੁਲਾਬ ਚੰਦ ਕਟਾਰੀਆ ਨੇ 2 ਤਕਨੀਕੀ ਯੂਨੀਵਰਸਿਟੀਆਂ ’ਚ ਰੈਗੂਲਰ VC ਨਿਯੁਕਤ ਕਰਨ ਦੀ ਦਿੱਤੀ ਮਨਜ਼ੂਰੀ

Posted on

ਸੂਬੇ ਦੀਆਂ ਜ਼ਿਆਦਾਤਰ ਯੂਨੀਵਰਸਿਟੀਆਂ ਨੂੰ ਚਲਾਉਣ ਵਾਲੇ ਐਡਹਾਕ ਵਾਈਸ-ਚਾਂਸਲਰ ਨੂੰ ਲੈ ਕੇ ਸਾਬਕਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ਬਦੀ ਜੰਗ ਦੇ ਕੁਝ ਦਿਨਾਂ ਬਾਅਦ, ਸੂਬਾ ਸਰਕਾਰ ਆਖਰਕਾਰ ਦੋ ਤਕਨੀਕੀ ਯੂਨੀਵਰਸਿਟੀਆਂ ਵਿੱਚ ਰੈਗੂਲਰ ਵੀਸੀ ਨਿਯੁਕਤ ਕਰਨ ਲਈ ਪ੍ਰੇਰਿਤ ਹੋ ਗਈ ਹੈ।  ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ […]

Articles

ਮੁੰਧੋਂ ਸੰਗਤੀਆਂ ’ਚ ਪਰਵਾਸੀਆਂ ਨੂੰ ਪਿੰਡ ਛੱਡਣ ਦਾ ਮਤਾ ਪਾਸ ਕਰਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Posted on

ਮੋਹਾਲੀ : ਕੁਝ ਸਮਾਂ ਪਹਿਲਾਂ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮੁੰਧੋਂ ਸੰਗਤੀਆਂ ਵਿੱਚ ਪਿੰਡ ਛੱਡਣ ਵਾਲੇ ਪਰਵਾਸੀ ਲੋਕਾਂ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੇ ਨਿਪਟਾਰੇ ਲਈ ਇੱਕ […]