ਫਾਜ਼ਿਲਕਾ ‘ਚ 150 ਕਰੋੜ ਦੀ ਹੈਰੋਇਨ ਮੰਗਵਾਉਣ ਵਾਲਾ ਚੌਥਾ ਮੁਲਜ਼ਮ ਵੀ ਗ੍ਰਿਫਤਾਰ
Posted onਫਾਜ਼ਿਲਕਾ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਨੇ ਸਤਲੁਜ ਦਰਿਆ ਰਾਹੀਂ ਪਾਕਿਸਤਾਨ ਤੋਂ 36 ਕਿਲੋ ਹੈਰੋਇਨ ਲਿਆਉਣ ਦੇ ਦੋਸ਼ ਚੌਥੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੈਡੀਕਲ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਸੀ ਜਦਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ 5 […]