Articles

ਭੂਤ ਕੱਢਣ ਦੇ ਨਾਂਅ ‘ਤੇ ਮੁੰਡੇ ਨੂੰ ਕਤਲ ਕਰਨ ਵਾਲਾ ਪਾਦਰੀ ਗ੍ਰਿਫ਼ਤਾਰ

Posted on

ਗੁਰਦਾਸਪੁਰ : ਭੂਤ ਕੱਢਣ ਦੇ ਨਾਂਅ ਉੱਤੇ ਇਕ ਮੁੰਡੇ ਨੂੰ ਕੁੱਟ-ਕੁੱਟ ਕੇ ਮਾਰਨ ਵਾਲਾ ਪਾਦਰੀ ਜੈਕਬ ਮਸੀਹ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਪੁਲਿਸ ਨੇ 8 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਕੀ ਦੇ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕੀ ਹੈ ਪੂਰਾ ਮਾਮਲਾ […]

Articles

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ, ਲੱਦਾਖ ਵਿੱਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ

Posted on

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ‘ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ […]

Articles

 ਪਿਆਰ ’ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

Posted on

ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਦੇ ਕੇ 23 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ […]

Articles

 ਅੰਮ੍ਰਿਤਸਰ NRI ਫਾਇਰਿੰਗ ਮਾਮਲੇ ‘ਚ ਪੁਲਿਸ ਦੀ ਕਾਰਵਾਈ, ਪੁਲਿਸ ਨੇ 3 ਮੁਲਜ਼ ਕੀਤੇ ਕਾਬੂ

Posted on

ਹੁਸ਼ਿਆਰਪੁਰ : ਅੰਮ੍ਰਿਤਸਰ NRI ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ  ਹੁਸ਼ਿਆਰਪੁਰ ਤੋਂ ਤਿੰਨ ਮੁਲਜ਼ਮ ਕਾਬੂ ਕੀਤੇ ਹਨ। ਹੁਸ਼ਿਆਰਪੁਰ ਦੇ ਬੇਹੱਦ ਭੀੜ ਭੜੱਕੇ ਵਾਲੇ ਗਊਸ਼ਾਲਾ ਬਜ਼ਾਰ ’ਚ ਮੁਲਜ਼ਮਾਂ ਦੇ ਲੁਕੇ ਹੋਣ ਦੀ ਖ਼ਬਰ ਤੋਂ ਬਾਅਦ ਸਾਰਾ ਹੀ ਬਾਜ਼ਾਰ ਪੁਲਿਸ ਛਾਉਣੀ ’ਚ ਤਬਦੀਲ ਹੋ ਗਿਆ ਤੇ ਕਾਫੀ ਜਦੋ ਜਹਿਦ ਤੋਂ ਬਾਅਦ ਪੁਲਿਸ ਵਲੋਂ ਐਸਡੀ ਸਕੂਲ ਨਜ਼ਦੀਕ […]

Articles

ਮਾਪਿਆਂ ਦੇ ਇਕਲੌਤੇ ਨਾਬਾਲਗ ਪੁੱਤਰ ਦੀ ਸੜਕ ਹਾਦਸੇ ’ਚ ਮੌਤ

Posted on

ਜਲੰਧਰ : ਪੰਜਾਬ ਦੇ ਗਦਈਪੁਰ ਦੇ ਨਾਲ ਲੱਗਦੇ ਸੰਜੇ ਗਾਂਧੀ ਨਗਰ ਨੇੜੇ ਟਰੱਕ ਦੀ ਅਚਾਨਕ ਬ੍ਰੇਕ ਲੱਗਣ ਕਾਰਨ ਪਿੱਛੇ ਤੋਂ ਆ ਰਹੀ ਐਕਟਿਵਾ ਹਾਦਸੇ ਦਾ ਸ਼ਿਕਾਰ ਹੋ ਗਈ। ਐਕਟਿਵਾ ਨੂੰ ਇਕ 13 ਸਾਲਾ ਨਾਬਾਲਗ ਚਲਾ ਰਿਹਾ ਸੀ, ਜਿਸ ਦੀ ਟਰੱਕ ਦੇ ਪਿੱਛੇ ਵੱਜਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵੀ ਮਲਹੋਤਰਾ […]

Articles

PM ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ, ਦੁਵੱਲੇ ਸਬੰਧਾਂ ਦਾ ਲਿਆ ਜਾਇਜ਼ਾ 

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਗੱਲ ਕੀਤੀ ਅਤੇ ਦੋਵਾਂ ਨੇਤਾਵਾਂ ਨੇ ‘ਕਵਾਡ’ ਸਮੇਤ ਕਈ ਪਲੇਟਫਾਰਮਾਂ ‘ਤੇ ਆਪਣੇ ਦੁਵੱਲੇ ਸਬੰਧਾਂ ਅਤੇ ਸਹਿਯੋਗ ਦਾ ਜਾਇਜ਼ਾ ਲਿਆ। ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਮੇਰੇ ਦੋਸਤ ਐਂਥਨੀ ਅਲਬਾਨੀਜ਼ ਨਾਲ ਗੱਲ ਕਰ ਕੇ ਖੁਸ਼ੀ ਹੋਈ। “ਅਸੀਂ ਆਪਣੇ ਦੁਵੱਲੇ ਸਬੰਧਾਂ ਵਿੱਚ […]