Day: August 27, 2024
ਗਰੀਬ ਪਰਿਵਾਰ ਦੀ ਚਮਕੀ ਕਿਸਮਤ; 2.5 ਕਰੋੜ ਰੁਪਏ ਦੀ ਲੱਗੀ ਲਾਟਰੀ
Posted onਆਦਮਪੁਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਬਜ਼ੁਰਗ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 67 ਸਾਲਾ ਪ੍ਰੀਤਮ ਲਾਲ ਜੱਗੀ ਨੇ ਰੱਖੜੀ ਦੇ ਮੌਕੇ ‘ਤੇ ਇਹ ਲਾਟਰੀ ਟਿਕਟ ਸਿਰਫ 500 ਰੁਪਏ ‘ਚ ਖਰੀਦੀ ਸੀ। ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਕਬਾੜੀਏ ਦਾ ਕੰਮ ਕਰਦਾ ਹੈ ਅਤੇ ਪਿਛਲੇ 50 ਸਾਲਾਂ ਤੋਂ […]
ਮੀਂਹ ਕਾਰਨ ਲੋਕਾਂ ‘ਚ ਹਾਹਾਕਾਰ 3 ਲੋਕਾਂ ਦੀ ਮੌਤ
Posted onਗੁਜਰਾਤ : ਅਗਲੇ ਕੁਝ ਦਿਨਾਂ ਤੱਕ ਗੁਜਰਾਤ ਅਤੇ ਸੌਰਾਸ਼ਟਰ ਖੇਤਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਦੀ ਸਵੇਰ ਨੂੰ ਰਾਜ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ […]
ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਵਿਦਿਆਰਥੀ ਦੀ ਹੋਈ ਮੌਤ
Posted onਅਬੋਹਰ : ਅਬੋਹਰ ਦੇ ਪਿੰਡ ਆਲਮਗੜ੍ਹ ਦੇ ਰਹਿਣ ਵਾਲੇ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਦੇਰ ਰਾਤ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਅੱਜ ਸਵੇਰੇ ਰੇਲਵੇ ਲਾਈਨਾਂ ‘ਤੇ ਪਈ ਮਿਲੀ। ਸੂਚਨਾ ਮਿਲਣ ‘ਤੇ ਜੀਆਰਪੀ ਨੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ […]
ਕੇਰਲ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
Posted onਕੇਰਲ : ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰਕੀ ਅਨੁਸਾਰ ਇਸ ਮੀਟਿੰਗ ਵਿਚ ਵਾਇਨਾਡ ਦੇ ਮੁੜ ਵਸੇਬੇ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕੇਂਦਰ ਵਲੋਂ ਮੰਗਿਆ ਗਿਆ ਇਕ ਵਿਸਤ੍ਰਿਤ ਮੈਮੋਰੰਡਮ ਵੀ ਸੌਂਪਿਆ ਹੈ।
ਫਰੂਖਾਬਾਦ ’ਚ ਅੰਬਾਂ ਦੇ ਬਾਗ਼ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
Posted onਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਵਿੱਚ ਇੱਕ ਅੰਬ ਦੇ ਬਾਗ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਇੱਕੋ ਦੁਪੱਟੇ ਨਾਲ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਿਸ ਤੋਂ ਬਾਅਦ ਪਿੰਡ ‘ਚ ਸਨਸਨੀ ਫੈਲ ਗਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਇਸ ਤੋਂ […]
ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਖਿਲਾਫ ਜੈ ਇੰਦਰ ਕੌਰ ਦੀ ਅਗਵਾਈ ‘ਚ ਰੋਸ ਪ੍ਰਦਰਸ਼ਨ
Posted onਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੂਬੇ ਭਰ ਦੀਆਂ ਸੈਂਕੜੇ ਮਹਿਲਾ ਮੋਰਚਾ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਹਿੰਸਕ ਅਪਰਾਧਾਂ ਵਿੱਚ ਹੋ ਰਹੇ ਚਿੰਤਾਜਨਕ ਵਾਧੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ […]