Articles

ਮਲੇਰਕੋਟਲਾ ‘ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਤਣਾਅ ਪੂਰਨ

Posted on

ਮਾਲੇਰਕੋਟਲਾ : ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਾਲੇਰਕੋਟਲਾ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ […]

Articles

ਟੈਲੀਗ੍ਰਾਮ ਦੇ ਸੀਈਓ ‘ਤੇ ਹਨੀ ਟ੍ਰੈਪ ਦੇ ਜਾਲ ‘ਚ ਫਸਾਉਣ ਦਾ ਸ਼ੱਕ

Posted on

 ਮੈਸੇਜਿੰਗ ਐਪ ਟੈਲੀਗ੍ਰਾਮ ਦੇ ਸੀਈਓ ਪਾਵੇਲ ਦੁਰੋਵ ਦੀ ਗ੍ਰਿਫਤਾਰੀ ਤਿੰਨ ਦਿਨ ਬਾਅਦ ਵੀ ਰਹੱਸ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦੀ 24 ਸਾਲਾ ਪ੍ਰੇਮਿਕਾ ਯੂਲੀਆ ਵਾਵਿਲੋਵਾ ਗ੍ਰਿਫਤਾਰੀ ਦੇ ਬਾਅਦ ਤੋਂ ਲਾਪਤਾ ਹੈ। ਰਿਪੋਰਟਾਂ ਦਾ ਦਾਅਵਾ ਹੈ ਕਿ ਦੁਰੋਵ ਨੂੰ ਯੂਲੀਆ ਦੇ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ। ਉਹ ਦੁਰੋਵ ਦੇ ਨਾਲ ਇੱਕ ਪ੍ਰਾਈਵੇਟ ਜੈੱਟ ਵਿਚ […]

Articles

”ਬਹੁਤ ਹੋ ਗਿਆ, ਮੈਂ ਨਿਰਾਸ਼ ਅਤੇ ਡਰੀ ਹੋਈ ਹਾਂ”, ਕੋਲਕਾਤਾ ਘਟਨਾ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵੱਡਾ ਬਿਆਨ

Posted on

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ (28 ਅਗਸਤ) ਨੂੰ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ‘ਤੇ ਆਪਣਾ ਪਹਿਲਾ ਬਿਆਨ ਦਿੱਤਾ। ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਇਸ ਘਟਨਾ ਨੂੰ ਲੈ ਕੇ ਨਿਰਾਸ਼ ਅਤੇ ਡਰੀ ਹੋਈ ਹਾਂ। ਮੁਰਮੂ ਨੇ ਕਿਹਾ-ਬਹੁਤ ਹੋ ਗਿਆ। ਕੋਈ ਵੀ ਸੱਭਿਅਕ ਸਮਾਜ ਆਪਣੀਆਂ ਧੀਆਂ-ਭੈਣਾਂ […]

Articles

ਡਿੰਪੀ ਢਿੱਲੋਂ ਨੂੰ AAP ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

Posted on

ਗਿੱਦੜਬਾਹਾ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਮੈਂ ਇਸ ਇਲਾਕੇ ਦੇ ਪਿੰਡਾਂ ਦੀ ਫਿਰਨੀਆਂ ਵੀ ਜਾਣਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਨਾਲ ਮੇਰੀ ਪਰਿਵਾਰਕ ਸਾਂਝ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ […]

Articles

ਅਧਿਆਪਕਾਂ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕਰਨ ਦਾ ‘ਆਪ’ ਦਾ ਫੈਸਲਾ ਅਯੋਗਤਾ ਦੀ ਤਾਜ਼ਾ ਉਦਾਹਰਨ : ਰਾਜਾ ਵੜਿੰਗ

Posted on

ਸੰਗਰੂਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਧਿਆਪਕਾਂ ਨੂੰ ‘ਡਿਊਟੀ ਮੈਜਿਸਟਰੇਟ’ ਵਜੋਂ ਤਾਇਨਾਤ ਕਰਨ ਦੇ ਹਾਲ ਹੀ ਵਿੱਚ ਲਏ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੂੰ ਅਯੋਗਤਾ ਦੀ ਮਿਸਾਲ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ […]

Articles

ਕੰਨਿਆ ਭਰੂਣ ਹੱਤਿਆ ਖਾਸ ਕਰ ਕੇ ਹਰਿਆਣਾ ਅਤੇ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ: ਹਾਈ ਕੋਰਟ 

Posted on

 ਪੰਜਾਬ ਅਤੇ ਹਰਿਆਣਾ ਵਿੱਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਚਲਾਉਣ ਦੇ ਦੋਸ਼ੀ ਹਿਸਾਰ ਜ਼ਿਲ੍ਹੇ ਦੇ ਇੱਕ ਡਾਕਟਰ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਖਾਸ ਕਰਕੇ ਹਰਿਆਣਾ ਅਤੇ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ ਹੈ।  ਜਸਟਿਸ ਮੰਜਰੀ ਨਹਿਰੂ ਕੌਲ ਨੇ ਡਾ: ਅਨੰਤ ਰਾਮ ਦੀ ਅਗਾਊਂ ਜ਼ਮਾਨਤ ਰੱਦ […]