Day: September 2, 2024
ਮੁੜ ਟਲੀ ਕੰਗਨਾ ਰਣੌਤ ਦੀ ‘Emergency’ ਰਿਲੀਜ਼, ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਨਹੀਂ ਹੋਵੇਗੀ ਰਿਲੀਜ਼
Posted onਮੁੰਬਈ : ਕਈ ਦਿਨਾਂ ਤੋਂ ਵਿਵਾਦਾਂ ’ਚ ਰਹੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ (Emergency) ਦੀ ਰਿਲੀਜ਼ ਇਕ ਵਾਰ ਫਿਰ ਟਾਲ ਦਿੱਤੀ ਗਈ ਹੈ। ਭਾਵ ਫਿਲਮ ਮਿੱਥੀ ਤਰੀਕ ਅਨੁਸਾਰ ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਨਹੀਂ ਹੋਵੇਗੀ। 1975 ’ਚ ਦੇਸ਼ ’ਚ ਲਗਾਈ ਗਈ ਐਮਰਜੈਂਸੀ (Emergency) ’ਤੇ ਆਧਾਰਿਤ ਇਸ ਫਿਲਮ ’ਚ ਕੰਗਨਾ(Kangana Ranaut) ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ […]
ਹਰਿਆਣਾ ‘ਚ ਜੇਜੇਪੀ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਦੇਵੇਂਦਰ ਬਬਲੀ ਤੇ ਸੰਜੇ ਕਾਬਲਾਨਾ ਭਾਜਪਾ ‘ਚ ਸ਼ਾਮਲ
Posted onਹਰਿਆਣਾ : ਹਰਿਆਣਾ ਦੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸੂਬਾ ਚੋਣ ਸਹਿ-ਇੰਚਾਰਜ ਬਿਪਲਬ ਦੇਬ ਨੇ ਉਨ੍ਹਾਂ ਨੂੰ ਸ਼ਾਮਲ ਕੀਤਾ। ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੁਨੀਲ ਸਾਂਗਵਾਨ ਅਤੇ ਜੇਜੇਪੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੇ ਕਾਬਲਾਨਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਬਲੀ ਨੇ […]
ਲੁਧਿਆਣਾ ‘ਚ ਔਰਤ ਨਾਲ ਬਲਾਤਕਾਰ ਕਰਨ ਵਾਲਾ ਬਾਬਾ ਗ੍ਰਿਫਤਾਰ, ਵਿਆਹ ਦਾ ਬਹਾਨਾ ਲਗਾ ਕੇ ਬਣਾਏ ਸਰੀਰਕ ਸਬੰਧ
Posted onਲੁਧਿਆਣਾ : ਲੁਧਿਆਣਾ ਵਿਚ ਪੁਲਿਸ ਨੇ ਇਕ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਕ ਔਰਤ ਨੇ ਬਾਬਾ ਬਲਜਿੰਦਰ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਪੀੜਤਾ ਅਨੁਸਾਰ ਬਾਬੇ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਬਾਬਾ ਨੇ ਉਸ ਨੂੰ ਧਮਕੀਆਂ […]
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ, ਵਿਰੋਧੀਆਂ ਨੇ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ
Posted onਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਹਸਤੀਆਂ ਵਿਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਸਨ। ਜਿਨ੍ਹਾਂ ਦਾ […]
ਕੈਨੇਡਾ ਤੋਂ ਸਭ ਤੋਂ ਵੱਧ ਭਾਰਤੀ ਲਗਾ ਰਹੇ ਅਮਰੀਕਾ ਦੀ ਡੌਂਕੀ, ਅੰਕੜਿਆਂ ਨੇ ਕੀਤੇ ਵੱਡੇ ਖੁਲਾਸੇ
Posted onਵਾਸ਼ਿੰਗਟਨ: ਯੂ.ਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ) ਦੇ ਅੰਕੜਿਆਂ ਨੇ ਵੱਡੇ ਖੁਲਾਸੇ ਕੀਤੇ ਹਨ। ਕੈਨੇਡਾ ਤੋਂ ਸਭ ਤੋਂ ਵੱਧ ਭਾਰਤੀ ਲੋਕ ਹਨ ਜੋ ਡੌਂਕੀ ਲਗਾ ਕੇ ਅਮਰੀਕਾ ਪਹੁੰਚ ਰਹੇ ਹਨ। ਕੈਨੇਡਾ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਬਿਨਾਂ ਦਸਤਾਵੇਜ਼ਾਂ ਦੇ ਅਮਰੀਕਾ ਜਾ ਰਹੇ ਹਨ। ਇਹ ਸੰਖਿਆ ਆਪਣੇ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਕਾਰਨ ਕੈਨੇਡਾ ਦੀ […]
ਬਾਬਾ ਗੁਰਿੰਦਰ ਸਿੰਘ ਢਿੱਲੋਂ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ
Posted onਬਿਆਸ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਵੇਂ ਵਾਰਸ ਦਾ ਐਲਾਨ ਕੀਤਾ ਗਿਆ ਹੈ। ਹੁਣ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ। ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ। […]