ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ
Posted onਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ […]