Day: September 5, 2024
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ
Posted onਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਬੈਠਕ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਖੇਤੀਬਾੜੀ ਨੀਤੀ ਨੂੰ ਲੈ […]
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਬਿਕਰਮ ਮਜੀਠੀਆ ਨੇ ਸੌਂਪਿਆ ਸਪਸ਼ਟੀਕਰਨ
Posted onਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਸਕੱਤਰੇਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ। ਇਸ ਮੌਕੇ ਅਕਾਲੀ ਆਗੂ ਮਜੀਠੀਆ ਦਾ ਕਹਿਣਾ ਹੈਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦੇ ਹੋਏ ਇਕ ਨਿਮਾਣੇ ਸਿੱਖ ਵਾਂਗ ਆਪਣਾ ਸਪੱਸ਼ਟੀਕਰਨ ਦਿੱਤਾ ਹੈ।ਬਿਕਰਮ ਮਜੀਠੀਆ ਦਾ ਕਹਿਣਾ ਹੈ […]
ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ
Posted onਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਜ਼ਮਾਨਤ ਨਿਯਮ ਹੈ ਅਤੇ ਜੇਲ੍ਹ ਅਪਵਾਦ ਹੈ। ਉਨ੍ਹਾਂ ਕਿਹਾ ਕਿ ਇਸੇ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਇਹ ਗੱਲ ਕਹੀ ਸੀ। ਕੇਜਰੀਵਾਲ ਨੇ ਸੀ.ਬੀ.ਆਈ. ਦੀ ਗ੍ਰਿਫਤਾਰੀ ਖਿਲਾਫ ਅਤੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ […]
ਪੋਸਟਮਾਰਟਮ ਕਰਵਾਉਣ ‘ਚ ਡਾਕਟਰਾਂ ਦੇ ਉਦਾਸੀਨ ਰਵੱਈਏ ‘ਤੇ ਹਾਈਕੋਰਟ ਦਾ ਸਖ਼ਤ ਰੁਖ
Posted onਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੋਸਟ ਮਾਰਟਮ ਕਰਵਾਉਣ ਵਿੱਚ ਡਾਕਟਰਾਂ ਦੇ ਉਦਾਸੀਨ ਰਵੱਈਏ ‘ਤੇ ਚਿੰਤਾ ਜ਼ਾਹਰ ਕੀਤੀ ਹੈ, ਜੋ ਕਿ ਅਪਰਾਧਿਕ ਨਿਆਂ ਪ੍ਰਦਾਨ ਪ੍ਰਣਾਲੀ ਵਿੱਚ ਨਿਰਪੱਖ ਸੁਣਵਾਈ ਵਿੱਚ ਰੁਕਾਵਟ ਪੈਦਾ ਕਰਦਾ ਹੈ। ਜਸਟਿਸ ਐਨਐਸ ਸ਼ੇਖਾਵਤ ਨੇ ਕਿਹਾ, “ਇਹ ਅਦਾਲਤ ਵੱਖ-ਵੱਖ ਪੱਧਰਾਂ ‘ਤੇ ਅਪਰਾਧਿਕ ਮੁਕੱਦਮਿਆਂ ਦੇ ਨਿਪਟਾਰੇ ਵਿੱਚ ਡਾਕਟਰੀ ਸਬੂਤ ਦੀ ਮਹੱਤਤਾ ਪ੍ਰਤੀ ਸੁਚੇਤ ਹੈ। […]
ਦ੍ਰੋਪਦੀ ਮੁਰਮੂ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਕੀਤੇ ਭੇਟ
Posted onਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਰਾਸ਼ਟਰਪਤੀ ਰਾਸ਼ਟਰੀ ਰਾਜਧਾਨੀ ਦੇ ਵਿਗਿਆਨ ਭਵਨ ਵਿਖੇ 82 ਚੁਣੇ ਗਏ ਪੁਰਸਕਾਰ ਜੇਤੂਆਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ 2024 ਪ੍ਰਦਾਨ ਕਰਨਗੇ। ਰਾਸ਼ਟਰਪਤੀ ਮੁਰਮੂ ਨੇ ਵੀ ਅਧਿਆਪਕ ਦਿਵਸ ‘ਤੇ ਦੇਸ਼ […]