Day: September 7, 2024
ਪਠਾਨਕੋਟ ਦੇ ਕਿਸਾਨ ਦੀ ਧੀ ਪੱਲਵੀ ਰਾਜਪੂਤ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
Posted onਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (A.F.P.I) ਫਾਰ ਗਰਲਜ਼, ਐਸ.ਏ.ਐਸ.ਨਗਰ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ’ਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ […]
ਪਹਿਲਾਂ ਵਾਲੇ ਲੀਡਰਾਂ ਨੇ ਕਦੇ ਬੇਰੁਜ਼ਗਾਰੀ ਤੇ ਗਰੀਬੀ ਨਹੀਂ ਦੇਖੀ, CM ਮਾਨ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ
Posted onਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਸੀਐਮ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ। ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ […]
ਔਰਤਾਂ ਨੂੰ ਆਜ਼ਾਦੀ ਨਾਲ ਜਿਉਣ ਦਾ ਪੂਰਾ ਹੱਕ : ਪੰਜਾਬ ਅਤੇ ਹਰਿਆਣਾ ਹਾਈ ਕੋਰਟ
Posted onਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਧਾਰਨਾ ਕਿ ਔਰਤ ਦਾ ਪਿਤਾ ਜਾਂ ਕੋਈ ਹੋਰ ਵਿਅਕਤੀ ਕਥਿਤ ਸਮਾਜਿਕ ਭੂਮਿਕਾ ਦੇ ਆਧਾਰ ‘ਤੇ ਉਸ ‘ਤੇ ਆਪਣੀ ਮਰਜ਼ੀ ਥੋਪ ਸਕਦਾ ਹੈ, ਇਹ ਬਰਾਬਰੀ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਦੀ ਸਿੱਧੀ ਉਲੰਘਣਾ ਹੈ। ਅਦਾਲਤ ਨੇ ਕਿਹਾ ਕਿ ਅਦਾਲਤ ਦੀ ਭੂਮਿਕਾ ਸਮਾਜਿਕ ਨਿਯਮਾਂ ਜਾਂ ਨੈਤਿਕਤਾ ਨੂੰ ਲਾਗੂ […]
“ਪਾਕਿਸਤਾਨ ਅਤੇ ਚੀਨ ਦੋਵਾਂ ਸਰਹੱਦਾਂ ‘ਤੇ ਫੌਜ ਹੋਈ ਮਜ਼ਬੂਤ, ਸੈਨਾ ਦੇ ਉਪ ਮੁਖੀ NS ਰਾਜਾ ਸੁਬਰਾਮਣੀ
Posted onਭਾਰਤੀ ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਐੱਨ.ਐੱਸ ਰਾਜਾ ਸੁਬਰਾਮਣੀ ਨੇ ਕਿਹਾ ਕਿ ਭਾਰਤੀ ਫੌਜ ਹਮੇਸ਼ਾ ਨਵੇਂ ਖਤਰਿਆਂ ਲਈ ਤਿਆਰ ਰਹਿੰਦੀ ਹੈ ਅਤੇ ਪਾਕਿਸਤਾਨ ਅਤੇ ਚੀਨ ਦੋਹਾਂ ਸਰਹੱਦਾਂ ‘ਤੇ ਫੌਜ ਮਜ਼ਬੂਤ ਹੈ। ਉਪ ਮੁਖੀ ਸ਼ਨੀਵਾਰ ਨੂੰ ਆਫੀਸਰਜ਼ ਟ੍ਰੇਨਿੰਗ ਅਕੈਡਮੀ (O.T.A.) ਚੇਨਈ ਵਿਖੇ ਆਯੋਜਿਤ ਪਾਸਿੰਗ ਆਊਟ ਪਰੇਡ ਦੇ ਮੌਕੇ ‘ਤੇ ANI ਨਾਲ ਗੱਲ ਕਰਦੇ ਹੋਏ, ਲੈਫਟੀਨੈਂਟ […]