Day: September 13, 2024
ਗ੍ਰਨੇਡ ਹਮਲੇ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵੱਲੋਂ ਵੱਡਾ ਖੁਲਾਸਾ, ਹਮਲੇ ਦਾ ਮਾਸਟਰਮਾਈਂਡ ਹੈ ਹਰਵਿੰਦਰ ਰਿੰਦਾ
Posted onਚੰਡੀਗੜ੍ਹ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦਾ ਮਾਸਟਰ ਮਾਈਂਡ ਪਾਕਿਸਤਾਨ ਵਿੱਚ ਬੈਠਾ ਹਰਵਿੰਦਰ ਰਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਵਿੰਦਰ ਰਿੰਦਾ ਨੇ ਹੈਪੀ ਪਸ਼ੀਆ ਜ਼ਰੀਏ ਹਮਲਾ ਕਰਵਾਇਆ ਸੀ। ਰੋਹਨ ਮਸੀਹ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਪੰਜਾਬ […]
ਪੁਤਿਨ ਦਾ ਐਕਸ਼ਨ, ਰੂਸ ਛੇ ਬ੍ਰਿਟਿਸ਼ ਡਿਪਲੋਮੈਟਾਂ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਕੱਢੇਗਾ
Posted onਰੂਸ ਦੀ ਸੰਘੀ ਸੁਰੱਖਿਆ ਸੇਵਾ ਨੇ ਸ਼ੁੱਕਰਵਾਰ ਨੂੰ ਛੇ ਬ੍ਰਿਟਿਸ਼ ਡਿਪਲੋਮੈਟਾਂ ‘ਤੇ ਜਾਸੂਸੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਮਾਨਤਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰੂਸ ਦੇ ਸਰਕਾਰੀ ਟੀਵੀ ਐਫਐਸਬੀ ਨੇ ਸੁਰੱਖਿਆ ਸੇਵਾ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਉਸ ਨੂੰ ਕੱਢ ਦਿੱਤਾ ਜਾਵੇਗਾ। ਐਫਐਸਬੀ ਨੇ ਦਾਅਵਾ ਕੀਤਾ […]
ਪੰਜਾਬ ਦਾ ਖ਼ਜ਼ਾਨਾ ਖਾਲੀ, ਪਰ CM ਗੁਆਂਢੀ ਸੂਬੇ ‘ਚ ਜਾ ਕੇ ਵਿਕਾਸ ਦੇ ਨਾਂ ਤੇ ਝੂਠ ਬੋਲ ਰਹੇ- ਬੀਬੀ ਅਮਨਜੋਤ ਰਾਮੂੰਵਾਲੀਆ
Posted onਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੱਜ ਆਰਥਿਕ ਪੱਖੋਂ ਰੀਂਗ ਰਿਹਾ ਹੈ, ਖ਼ਜ਼ਾਨਾ ਖਾਲੀ ਹੈ। ਹਰੇਕ ਵਰਗ ਦੇ ਲੋਕ ਹਾਹਾਕਾਰ ਕਰ ਰਹੇ ਹਨ, ਇੱਥੋਂ ਤੱਕ ਕਿ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਅਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਨਹੀਂ ਮਿਲ […]
ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
Posted onਚੰਡੀਗੜ੍ਹ: ਖਡੂਰ ਸਾਹਬ ਤੋਂ ਸਾਂਸਦ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਇਸ ਲਈ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਅੰਮ੍ਰਿਤਪਾਲ […]
ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੋਰਟ ‘ਚ ਪੇਸ਼ ਕੀਤੀ ਗਈ ਮੂਸੇਵਾਲਾ ਦੀ ਥਾਰ
Posted onਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਲਿਆਂਦੀ ਗਈ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇ ਵਾਲਾ ਦੀ ਇਸ ਥਾਰ ਗੱਡੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਥੇ ਹੀ […]