Day: September 15, 2024
ਬੇਹੱਦ ਭਾਵੁਕ ਅਤੇ ਸਿੱਖਿਆਦਾਇਕ ਹੈ ਫ਼ਿਲਮ ‘ਅਰਦਾਸ – ਸਰਬੱਤ ਦੇ ਭਲੇ ਦੀ’
Posted onਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫ਼ਿਲਮ ‘ਅਰਦਾਸ – ਸਰਬੱਤ ਦੇ ਭਲੇ ਦੀ’ ਅੱਜ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਵੇਖ ਕੇ ਸਿਨੇਮਾ ਘਰ ਤੋਂ ਬਾਹਰ ਨਿਕਲੇ ਦਰਸ਼ਕਾਂ ਨੇ ‘ਸਿਨੇ ਪੰਜਾਬੀ’ ਸਾਹਮਣੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਫ਼ਿਲਮ ਪੂਰੇ ਪਰਿਵਾਰ ਨਾਲ ਬੈਠ ਕੇ ਵੇਖਣਯੋਗ […]
ਫਿਲਮ ਸੁੱਚਾ ਸੂਰਮਾ ਦਾ ਬੇਸਬਰੀ ਨਾਲ ਇਤਜ਼ਾਰ, ਫੈਨਸ ਨੇ ਆਪਣੇ ਪੱਧਰ ‘ਤੇ ਕੀਤੀ ਫਿਲਮ ਦੀ ਪ੍ਰਮੋਸ਼ਨ
Posted on‘ਸੁੱਚਾ ਸੂਰਮਾ’ ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ—ਇਹ ਇਕ ਟ੍ਰੈਂਡਸੈਟਰ ਹੈ ਜਿਸ ਨੇ ਪੰਜਾਬੀ ਸਿਨੇਮਾ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਆਪਣੇ ਦਮਦਾਰ ਥੀਮ ਸੌਂਗ ਨਾਲ ਸ਼ਿਖਰਾਂ ਨੂੰ ਛੂਹਣ ਤੋਂ ਬਾਅਦ, ‘ਸੁੱਚਾ ਸੂਰਮਾ’ ਹੁਣ ਇਕ ਅਨੋਖੇ ਕਾਰਨਾਮੇ ਲਈ ਚਰਚਾ ਵਿੱਚ ਹੈ। ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ। ਫੈਨਸ ਨੇ ਬੱਬੂ ਮਾਨ ਦੇ ਸਪੋਰਟ ਵਿੱਚ […]
ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਗੋਲੀਬਾਰੀ
Posted onਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ। ਦੋਸ਼ੀਆਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ […]
ਪੀਐਮ ਮੋਦੀ ਨੇ ਰਾਂਚੀ ਤੋਂ 660 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
Posted onਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਂਚੀ, ਝਾਰਖੰਡ ਤੋਂ ਡਿਜੀਟਲ ਮਾਧਿਅਮ ਰਾਹੀਂ 660 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਮੋਦੀ ਨੇ ਦੇਵਘਰ ਜ਼ਿਲ੍ਹੇ ‘ਚ ਮਾਧੁਪੁਰ ਬਾਈਪਾਸ ਲਾਈਨ ਅਤੇ ‘ਹਜ਼ਾਰੀਬਾਗ ਟਾਊਨ ਕੋਚਿੰਗ ਡਿਪੂ’ ਦਾ ਨੀਂਹ ਪੱਥਰ ਰੱਖਿਆ। ਮੋਦੀ ਨੇ ਕਿਹਾ, “ਇਹ ਡਿਪੂ ਕਈ ਨਵੀਆਂ ਟ੍ਰੇਨਾਂ ਅਤੇ ਸੇਵਾਵਾਂ ਸ਼ੁਰੂ ਕਰਨ ਵਿੱਚ ਮਦਦ ਕਰੇਗਾ।” ਪ੍ਰਧਾਨ ਮੰਤਰੀ ਮੋਦੀ […]
ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਬੀਜੇਪੀ ਨੇਤਾ ਅਨਿਲ ਵਿੱਜ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਕੀਤਾ ਦਾਅਵਾ
Posted onਹਰਿਆਣਾ : ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਅਨਿਲ ਵਿੱਜ ਨੇ ਵੱਡਾ ਦਾਅਵਾ ਕੀਤਾ ਹੈ। ਅਨਿਲ ਵਿੱਜ ਨੇ ਪ੍ਰੈੱਸ ਕਾਨਫਰੰਸ ‘ਚ ਐਲਾਨ ਕੀਤਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸੀਨੀਆਰਤਾ ਦੇ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ‘ਤੇ ਦਾਅਵਾ ਕਰਾਂਗਾ, ਇਸ ਨੂੰ ਬਣਾਉਣਾ ਜਾਂ ਨਾ ਬਣਾਉਣਾ ਹਾਈਕਮਾਂਡ […]