Articles

ਧਰਮ ਦੇ ਨਾਂ ‘ਤੇ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਲਈ ਪੰਜਾਬ ’ਚ ਕੋਈ ਜਗ੍ਹਾ ਨਹੀਂ : ਸ਼ਾਹੀ ਇਮਾਮ

Posted on

 ਲੁਧਿਆਣਾ : ਮੰਗਲਵਾਰ ਰਾਤ ਸ਼ਹਿਰ ਦੇ ਫੀਲਡ ਗੰਜ ਚੌਕ ਸਥਿਤ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ‘ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਐਲਾਨ ‘ਤੇ ਪੰਜਾਬ ਦੇ 23 ਜ਼ਿਲ੍ਹਿਆਂ, ਤਕਰੀਬਨ 75 ਤਹਿਸੀਲਾਂ, ਸਬ-ਤਹਿਸੀਲਾਂ ਅਤੇ ਵੱਖ-ਵੱਖ ਪਿੰਡਾਂ-ਕਸਬਿਆਂ ਤੋਂ ਮੁਸਲਮਾਨ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਲੀਡਰਾਂ ਨੇ ਰਾਜ ਪੱਧਰੀ ਮੀਟਿੰਗ ‘ਚ ਹਿੱਸਾ ਲਿਆ। ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ […]

Articles

ਸ਼ਰਾਬੀਆਂ ਨੇ ਪੁਲਿਸ ‘ਤੇ ਕੀਤਾ ਪਥਰਾਅ, ਹੈੱਡ ਕਾਂਸਟੇਬਲ ਦੇ ਸਿਰ ‘ਚ ਲੱਗੇ 10 ਟਾਂਕੇ, ASI ਜ਼ਖ਼ਮੀ

Posted on

ਲੁਧਿਆਣਾ : ਦੇਰ ਰਾਤ ਰੇਲਵੇ ਸਟੇਸ਼ਨ ਦੇ ਬਾਹਰ ਸੜਕ ਦੇ ਵਿਚਕਾਰ ਖੜ੍ਹੇ ਹੋ ਕੇ ਸ਼ਰਾਬ ਪੀ ਰਹੇ ਨੌਜਵਾਨਾਂ ਨੇ ਆਪਣੇ ਦੋਸਤਾਂ ਨਾਲ ਐਲੀਵੇਟਿਡ ਪੁਲ ‘ਤੇ ਚੜ੍ਹ ਕੇ ਪੁਲਿਸ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਏਐੱਸਆਈ ਰਣਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਵਿਜੇ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ […]

Articles

ਲੁਧਿਆਣਾ ਦੇ ਨਵੇਂ ਡੀ.ਸੀ ਜਤਿੰਦਰ ਜੋਰਵਾਲ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ, ਅਨੇਕਾਂ ਵਿਭਾਗਾਂ ਦੀ ਕੀਤੀ ਜਾਂਚ

Posted on

ਲੁਧਿਆਣਾ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਤੇ ਫਾਰਮੇਸੀ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਦਵਾਈਆਂ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਓਪੀਡੀ ਸੇਵਾਵਾਂ, ਮਦਰ ਐਂਡ ਚਾਈਲਡ ਹਸਪਤਾਲ, ਸਰਕਾਰੀ ਫਾਰਮੈਸੀ, ਸਫਾਈ ਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਲਈ ਡਾਕਟਰਾਂ, […]

Articles

2 ਸਾਲਾ ਮਾਸੂਮ ਨੇ ਜਿੱਤੀ ਜ਼ਿੰਦਗੀ ਦੀ ਜੰਗ! 17 ਘੰਟਿਆਂ ਬਾਅਦ ਬੋਰਵੈੱਲ ’ਚੋਂ ਬੱਚੀ ਨੂੰ ਸੁਰੱਖਿਅਤ ਕੱਢਿਆ ਬਾਹਰ

Posted on

NDRF ਨੇ ਬਾਂਦੀਕੁਈ, ਦੌਸਾ ਵਿੱਚ ਇੱਕ ਬੋਰਵੈੱਲ ਦੇ ਕੋਲ ਇੱਕ ਟੋਏ ਵਿੱਚ ਫਸੀ 2 ਸਾਲ ਦੀ ਮਾਸੂਮ ਬੱਚੀ ਨੂੰ ਕਰੀਬ 17 ਘੰਟਿਆਂ ਤੱਕ ਸੁਰੰਗ ਪੁੱਟ ਕੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਬੁੱਧਵਾਰ ਸ਼ਾਮ 5 ਵਜੇ ਟੋਏ ‘ਚ ਡਿੱਗੀ ਬੱਚੀ ਨੂੰ ਵੀਰਵਾਰ ਸਵੇਰੇ ਕਰੀਬ 10.10 ਵਜੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬੱਚੀ ਨੂੰ ਬਚਾਉਣ ਲਈ ਐਨਡੀਆਰਐਫ […]

Articles

ਪਟਿਆਲਾ ਦੇ ਰਾਜਪੁਰਾ ਇੰਡਸਟਰੀਅਲ ਸਮਾਰਟ ਸਿਟੀ ਘੁਟਾਲੇ ਮਾਮਲੇ ’ਚ ਪੰਜ ਪਿੰਡਾਂ ਦੇ ਪੰਚ ਤੇ ਸਰਪੰਚ ਈਡੀ ਅੱਗੇ ਹੋਏ ਪੇਸ਼ 

Posted on

ਪਟਿਆਲਾ : ਪਟਿਆਲਾ ਦੇ ਰਾਜਪੁਰਾ ਇੰਡਸਟਰੀਅਲ ਸਮਾਰਟ ਸਿਟੀ ਘੁਟਾਲੇ ਮਾਮਲੇ ਵਿਚ ਪੰਜ ਪਿੰਡਾਂ ਦੇ ਆਰੋਪੀ ਪੰਚ ਤੇ ਸਰਪੰਚ  ਕੱਲ ਈਡੀ ਦੇ ਸਾਹਮਣੇ ਜਲੰਧਰ ਵਿਖੇ ਪੇਸ਼ ਹੋਏ। ਦੱਸ ਦਈਏ ਕਿ 2020 ਦਾ ਇੱਕ ਪ੍ਰੋਜੈਕਟ ਜਿਸ ਵਿਚ ਰਾਜਪੁਰਾ ਦੇ ਪੰਜ ਪਿੰਡ ਪਵਰਾ, ਤਖਤੂ ਮਾਜਰਾ ਆਕੜੀ, ਸਿਹਰਾ ਅਤੇ ਸੇਹਰੀ ਦੀ ਜ਼ਮੀਨ ਅਕਵਾਇਰ ਕੀਤੀ ਗਈ ਸੀ ਅਤੇ ਇਸ ਦੇ ਬਦਲੇ ਜੋ ਫੰਡ […]

Articles

ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਮੌਕੇ ਮਹਿਲਾ ਨੇ ਦਿੱਤੀ ਧਮਕੀ, ‘ਸਹੀ ਨਾਲ ਰਹੋ ਨਹੀਂ ਤਾਂ ਲਾਰੈਂਸ ਬਿਸ਼ਨੋਈ ਨੂੰ ਦੱਸ ਦਵਾਂਗੀ’

Posted on

ਮੁੰਬਈ : ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਹੈ। ਬੁੱਧਵਾਰ ਸਵੇਰੇ ਜਦੋਂ ਸਲੀਮ ਖਾਨ ਕਾਰਟਰ ਰੋਡ ‘ਤੇ ਸਵੇਰ ਦੀ ਸੈਰ ਕਰਨ ਗਏ ਸਨ ਤਾਂ ਇਕ ਔਰਤ ਬਾਈਕ ‘ਤੇ ਇਕ ਆਦਮੀ ਦੇ ਨਾਲ ਆਈ ਅਤੇ ਕਿਹਾ- ਸਾਵਧਾਨ ਰਹੋ ਨਹੀਂ ਤਾਂ ਮੈਂ ਲਾਰੈਂਸ ਨੂੰ ਦੱਸ ਦਵਾਂਗੀ? ਬਾਦਰਾ ਥਾਣਾ […]

Articles

ਦਿੱਲੀ ਨੂੰ ਮਿਲੇਗੀ ਨਵੀਂ ਕੈਬਨਿਟ, ਆਤਿਸ਼ੀ ਦੇ ਨਾਲ ਇਹ ਮੰਤਰੀ ਵੀ ਚੁੱਕਣਗੇ ਸਹੁੰ

Posted on

ਨਵੀਂ ਦਿੱਲੀ : ਦਿੱਲੀ ਦੇ ਨਵੇਂ ਸੀਐੱਮ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀ ਨਵੀਂ ਕੈਬਨਿਟ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।ਮਿਲੀ ਜਾਣਕਾਰੀ ਅਨੁਸਾਰ ਉੱਤਰ ਪੱਛਮੀ  ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਿਲਾਵਤ ਨੂੰ ਕੈਬਨਿਟ […]

Articles

ਪੰਜਾਬ ‘ਚ ਬਾਗ਼ਾਂ ਹੇਠਲਾ ਰਕਬਾ ਘਟਿਆ, ਹਜ਼ਾਰਾਂ ਦੀ ਗਿਣਤੀ ‘ਚ ਉੱਜੜੇ ਬਾਗ਼

Posted on

ਰਾਮਪੁਰਾ ਫੂਲ : ਪੰਜਾਬ `ਚ ਬਾਗ਼ਾਂ ਹੇਠਲਾ ਰਕਬਾ ਘਟ ਗਿਆ ਹੈ। ਬਾਗ਼ਾਂ ਵਾਲੇ ਖ਼ਿੱਤੇ ‘ਚ ਲੱਗੇ ਪ੍ਰਾਜੈਕਟ ਵੀ ਫਲਾਂ ਦੇ ਨਾਲ ਗਏ ਹਨ ਅਤੇ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਮੁਹਿੰਮ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਜਲ ਸਰੋਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਅੰਦਰ 1261 ਬਾਗ ਨਸ਼ਟ ਹੋ ਗਏ ਹਨ, ਜਿਸ ਕਾਰਨ […]

Articles

ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ

Posted on

ਇਟਲੀ : ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ ਕੀਤਾ। ਮਹਾਨ ਤਪੱਸਵੀਂ ਧੰਨ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀ ਦੁਨੀਆਂ ਵਿਚ ਵੱਸਦੇ ਹਨ ਤੇ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਵਿਸ਼ਾਲ […]