ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਜਾਰੀ, ਖਰੜੇ ’ਚ ਕਿਸਾਨ ਜਥੇਬੰਦੀਆਂ ਤੋਂ ਮੰਗੇ ਸੁਝਾਅ
Posted onਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਸੁਝਾਅ ਆਉਣ ਮਗਰੋਂ ਹੀ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਹ ਨੀਤੀ ਪੰਜਾਬ ਰਾਜ ਕਿਸਾਨ […]