Day: September 25, 2024
ਬਰਨਾਲਾ ਵਿੱਚ ਅਣਪਛਾਤਿਆਂ ਨੇ ਨੌਜਵਾਨ ਦਾ ਕੀਤਾ ਕਤਲ
Posted onਬਰਨਾਲਾ : ਤਪਾ ਵਿੱਚ ਬੀਤੀ ਸ਼ਾਮ ਇੱਕ ਵਿਅਕਤੀ ਨੂੰ ਕੁਝ ਨੌਜਵਾਨਾਂ ਨੇ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਦੇ ਚਲਦਿਆਂ ਨੌਜਵਾਨ ਦੀ ਅੱਜ ਸਵੇਰੇ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਸਿੰਘ ਜੋ ਕਿ ਫਰੂਟ ਦੀ ਰੇੜੀ ਲਾਉਂਦਾ ਸੀ ਬੀਤੀ ਸ਼ਾਮ ਉਸ ਕੋਲ ਕੁਝ ਨੌਜਵਾਨ ਆਏ ਜਿੰਨਾਂ ਨੇ ਅਮਨਦੀਪ ਸਿੰਘ ਤੋਂ […]
ਫਾਜ਼ਿਲਕਾ ਬਾਰਡਰ ‘ਚ ਦਾਖਲ ਹੋਏ ਪਾਕਿਸਤਾਨੀ ਜੰਗਲੀ ਸੂਰ, ਕਿਸਾਨਾਂ ਦੀਆਂ ਫਸਲਾਂ ਕੀਤੀਆਂ ਬਰਬਾਦ
Posted onਫਾਜ਼ਿਲਕਾ : ਇਨ੍ਹੀਂ ਦਿਨੀਂ ਫਾਜ਼ਿਲਕਾ ਦੇ ਅਬੋਹਰ ਦੇ ਪਿੰਡਾਂ ‘ਚ ਅਵਾਰਾ ਸੂਰਾਂ ਨੇ ਦਹਿਸ਼ਤ ਮਚਾ ਦਿੱਤੀ ਹੈ, ਜਿਸ ਕਾਰਨ ਕਈ ਪਿੰਡਾਂ ਤੋਂ ਇਕੱਠੇ ਹੋਏ ਕਿਸਾਨਾਂ ਨੇ ਫਾਜ਼ਿਲਕਾ ਦੇ ਡੀ.ਸੀ. ਤੇ ਐਸਐਸਪੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਕਿ ਜੰਗਲੀ ਸੂਰ ਬਹੁਤ ਖਤਰਨਾਕ ਹਨ, ਜਿਸ ਕਾਰਨ ਕਿਸਾਨਾਂ ਵਿੱਚ ਡਰ ਦਾ […]
ਪਰਾਲੀ ਸਾੜਨ ਨਾਲ ਪੰਜਾਬ ’ਚ 10 ਦਿਨ ’ਚ 4 ਗੁਣਾਂ ਪ੍ਰਦੂਸ਼ਣ ਵਧਿਆ
Posted onਪਟਿਆਲਾ : ਪੰਜਾਬ ਵਿਚ 15 ਸਤੰਬਰ ਤੋਂ ਝੋਨੇ ਦੀ ਵਾਢੀ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦੀ ਲੜੀ ਵਿਚ ਤੇਜ਼ੀ ਜਾਰੀ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ 10 ਦਿਨ ਵਿਚ ਪਰਾਲੀ ਸਾੜਨ ਦੇ ਮਾਮਲੇ ਲਗਪਗ 10 ਗੁਣਾ ਵੱਧ ਹੋ ਗਏ ਹਨ। ਸਾਲ 2023 ਵਿਚ 24 ਸਤੰਬਰ ਤੱਕ ਪਰਾਲੀ ਸਾੜਨ ਦੇ ਸਿਰਫ਼ 8 ਮਾਮਲੇ ਸਾਹਮਣੇ ਆਏ ਸਨ। ਜਦਕਿ ਇਸ ਸਾਲ […]
ਚੰਡੀਗੜ੍ਹ ਕਤਲ ਕਾਂਡ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ
Posted onਚੰਡੀਗੜ੍ਹ : ਚੰਡੀਗੜ੍ਹ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰੁਣਵੀਰ ਵਸ਼ਿਸ਼ਟ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਗੁਰੂਦੱਤ ਮਿਸ਼ਰਾ (37) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਿਹਾ ਕਿ ਇਸ ਕੇਸ ਵਿਚ ਅਦਾਲਤ ਨੇ ਮੁੱਖ ਤੌਰ ‘ਤੇ ਹਾਲਾਤੀ ਸਬੂਤਾਂ ‘ਤੇ ਭਰੋਸਾ ਕੀਤਾ ਹੈ, ਕਿਉਂਕਿ ਮੁੱਖ ਗਵਾਹ ਨੇ ਆਪਣੀ ਗਵਾਹੀ ਵਾਪਸ ਲੈਣ ਦੀ ਕੋਸ਼ਿਸ਼ ਕੀਤੀ […]