ਦੱਪਰ ਟੋਲ ਪਲਾਜ਼ਾ ਹੋਇਆ ਫਰੀ, ਮੰਗਾਂ ਪੂਰੀਆਂ ਹੋਣ ਤੱਕ ਕਿਸਾਨਾਂ ਨੇ ਲਗਾਇਆ ਧਰਨਾ
Posted onਡੇਰਾਬੱਸੀ : ਡੇਰਾਬੱਸੀ ਨੇੜੇ ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਸਥਿਤ ਦੱਪਰ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ ਹੈ। ਇਸ ਨੂੰ ਕਿਸਾਨ ਜਥੇਬੰਦੀਆਂ ਲੱਖੋਵਾਲ ਅਤੇ ਉਗਰਾਹਾਂ ਵਲੋਂ ਧਰਨਾ ਦੇ ਕੇ ਮੁਕਤ ਕਰਵਾਇਆ ਗਿਆ। ਜਿਸ ਕਾਰਨ ਵਾਹਨ ਬਿਨਾਂ ਟੋਲ ਦੇ ਉਥੋਂ ਲੰਘ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਵਿਚਾਲੇ ਬਹਿਸ ਹੋਈ। […]


