CM ਆਤਿਸ਼ੀ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਇਲਜ਼ਾਮ
Posted onਦਿੱਲੀ : ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਗਿਆ ਤਾਂ ਦਿੱਲੀ ਵਾਲਿਆਂ ਨੂੰ ਪਿੱਛੇ ਤੋਂ ਤੰਗ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਪਰ, ਜੋ ਸਮੱਸਿਆਵਾਂ ਲੋਕਾਂ ਨੂੰ ਆਈਆਂ ਹਨ ਅਸੀਂ ਉਨ੍ਹਾਂ […]




