Day: October 23, 2024
ਹਰਿਆਣਾ ‘ਚ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਦਿੱਤਾ ਤੋਹਫਾ, ਮਹਿੰਗਾਈ ਭੱਤਾ ਵਧਾ ਕੇ 50 ਫੀਸਦੀ ਤੋਂ 53 ਫੀਸਦੀ ਕੀਤਾ
Posted onਹਰਿਆਣਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਬੁੱਧਵਾਰ (23 ਅਕਤੂਬਰ) ਨੂੰ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ […]
ਕਾਂਗਰਸ ਨੂੰ ਛੱਡਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਪਰ ਮੈਂ 2027 ‘ਚ ਧੂਰੀ ਤੋਂ ਚੋਣ ਜ਼ਰੂਰ ਲੜਾਂਗਾ-ਦਲਵੀਰ ਗੋਲਡੀ
Posted onਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਵਿਧਾਨ ਸਭਾ ਚੋਣ ਹਲਕਾ ਧੂਰੀ ਤੋਂ ਜ਼ਰੂਰ ਲੜਨਗੇ, ਭਾਵੇਂ ਉਨ੍ਹਾਂ ਦੇ ਮੁਕਾਬਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਹੋਣ। ਪੰਜ ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਦਲਵੀਰ ਸਿੰਘ […]
ਸੁਖਬੀਰ ਬਾਦਲ ਦੀ ਸਜ਼ਾ ਦਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ ਫੈਸਲਾ, ਜਥੇਦਾਰ ਗਿਆਨੀ ਰਘਬੀਰ ਨੇ ਦਿੱਤੀ ਜਾਣਕਾਰੀ
Posted onਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। […]
ਪੰਜਾਬ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੱਮਸਿਆ ਬਰਕਰਾਰ-ਸੰਯੁਕਤ ਕਿਸਾਨ ਮੋਰਚਾ ਵਲੋਂ ਅਗਲੇ ਸੰਘਰਸ਼ ਦਾ ਐਲਾਨ
Posted onਲੁਧਿਆਣਾ : ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ ਹੱਲ ਕਰਨ ਲਈ ਦੋ ਦਿਨ ਦੇ ਦਿੱਤੇ ਭਰੋਸੇ ਮਗਰੋਂ ਹਾਲਤਾਂ […]