ਗੁਰਦੁਆਰਾ ਸਿੰਘ ਸਭਾ ਕਰੋਲ ਬਾਗ਼ ਵਿਖੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਸਮਾਗਮ ਅੱਜ
Posted on(ਜੁਝਾਰ ਸਿੰਘ ਤੇ ਸ਼ਬਦ ਚਂੌਕੀ ਸੇਵਕ ਜੱਥੇ ਨੇ ਸੰਗਤਾਂ ਨੂੰ ਪਰਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਰੋਲ ਬਾਗ਼ ਦੇ ਚੇਅਰਮੈਨ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ਼ ਦੇ ਵਾਈਸ ਚੇਅਰਮੈਨ ਸ. ਜੁਝਾਰ ਸਿੰਘ ਨੇ ਦਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਰੋਡ, […]






