Day: October 30, 2024
ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
Posted onਚੰਡੀਗੜ੍ਹ: ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕਰਨ ਲਈ ਉਤਰੀ ਹੈ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। […]
ਇਮਿਊਨਿਟੀ ਹੋਵੇਗੀ ਮਜ਼ਬੂਤ ਇਨ੍ਹਾਂ ਫੂਡਜ਼ ਨੂੰ ਜ਼ਰੂਰ ਕਰੋ ਡਾਈਟ ’ਚ ਸ਼ਾਮਲ
Posted onਨਵੀਂ ਦਿੱਲੀ : ਵਧਦੇ ਪ੍ਰਦੂਸ਼ਣ ਨੇ ਸਾਡੀ ਸਿਹਤ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਪ੍ਰਦੂਸ਼ਣ ਕਾਰਨ ਸਾਡੇ ਸਰੀਰ ਵਿੱਚ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮਜ਼ਬੂਤ ਇਮਿਊਨਿਟੀ ਦਾ ਹੋਣਾ ਬਹੁਤ ਜ਼ਰੂਰੀ ਹੈ। ਵੈਸੇ ਵੀ ਮੌਸਮ ‘ਚ ਬਦਲਾਅ ਦੇ ਨਾਲ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਜ਼ਰੂਰ ਹੁੰਦੀਆਂ ਹਨ। ਇੱਕ ਮਜ਼ਬੂਤ ਇਮਿਊਨ […]
ਸਪੇਨ ‘ਚ ਆਚਨਕ ਆਏ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ
Posted onਸਪੇਨ : ਸਪੇਨ ਦੇ ਬਾਰਸੀਲੋਨਾ ’ਚ ਅਚਾਨਕ ਆਏ ਹੜ੍ਹ ’ਚ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ 51 ਲੋਕ ਮਾਰੇ ਗਏ। ਮੰਗਲਵਾਰ ਨੂੰ ਸਪੇਨ ਦੇ ਪੂਰਬੀ ਅਤੇ ਦੱਖਣੀ ਹਿੱਸਿਆਂ ਵਿੱਚ ਅਚਾਨਕ ਆਏ ਹੜ੍ਹ ਕਾਰਨ ਕਈ ਕਾਰਾਂ ਰੁੜ ਗਈਆਂ, ਪਿੰਡਾਂ ਵਿੱਚ ਹੜ੍ਹ ਆ ਗਿਆ ਅਤੇ ਰੇਲ ਲਾਈਨਾਂ ਅਤੇ ਹਾਈਵੇਅ ਬੰਦ ਹੋ ਵਿੱਚ ਵਿਘਨ ਪਿਆ। ਪੂਰਬੀ ਵੈਲੇਂਸੀਆ ਖੇਤਰ ਵਿੱਚ ਐਮਰਜੈਂਸੀ ਸੇਵਾਵਾਂ ਨੇ ਮਰਨ ਵਾਲਿਆਂ ਦੀ ਗਿਣਤੀ […]
ਸਿੱਖ ਵੱਖਵਾਦੀਆਂ ਦੇ ਕਤਲ ਦੀ ਸਾਜ਼ਿਸ਼ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ
Posted onਕੈਨੇਡਾ : ਕੈਨੇਡਾ ਸਰਕਾਰ ਨੇ ਹੁਣ ਦੋਸ਼ ਲਾਇਆ ਹੈ ਕਿ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਪਿੱਛੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਭਾਰਤ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਕੈਨੇਡਾ ਦੇ ਅਜਿਹੇ ਸਾਰੇ ਪਿਛਲੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਦ ਵਾਸ਼ਿੰਗਟਨ ਪੋਸਟ […]
ਤਰਨ ਤਾਰਨ ‘ਚ ਨਵੇਂ ਖੁੱਲ੍ਹੇ ਜਿਮ ਬਾਹਰ ਚੱਲੀਆਂ ਗੋਲ਼ੀਆਂ, ਜਿਮ ਦੇ ਕੋਚ ਨੂੰ ਲੱਗੀ ਗੋਲ਼ੀ
Posted onਤਰਨ ਤਾਰਨ : ਤਰਨ ਤਾਰਨ ਦੇ ਨਵੇਂ ਖੁਲ੍ਹੇ ਡਾਇਮੰਡ ਫਿੱਟਨੈੱਸ ਜਿੰਮ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਜਿੰਮ ਦੇ ਕੋਚ ਨੂੰ ਗੋਲੀ ਲੱਗੀ ਹੈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫ਼ਿਲਹਾਲ ਪੁਲਿਸ ਵੱਲੋ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀ ਟੀਵੀ ਖੰਗਾਲੇ ਜਾ ਰਹੇ ਹਨ। […]
ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
Posted onਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਸੰਦੇਸ਼ ਭੇਜਿਆ ਹੈ। ਪੁਲਿਸ ਨੇ ਕਿਹਾ ਕਿ ਮੈਸੇਜ ‘ਚ ਲਿਖਿਆ ਗਿਆ ਸੀ ਕਿ ਜੇਕਰ 2 ਕਰੋੜ ਰੁਪਏ ਨਹੀਂ ਮਿਲੇ ਤਾਂ ਸਲਮਾਨ ਖਾਨ […]