Articles

ਤਾਂਤਰਿਕ ਦੇ ਕਹਿਣ ’ਤੇ ਵਿਅਕਤੀ ਨੇ ਪਤਨੀ ਤੇ 3 ਬੱਚਿਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Posted on

ਵਾਰਾਣਸੀ : ਵਾਰਾਣਸੀ ਵਿੱਚ ਇੱਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਘਰ ‘ਚ ਪਤਨੀ, 2 ਬੇਟੇ ਅਤੇ 1 ਬੇਟੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਭੇਲੂਪੁਰ ਥਾਣੇ ਦੇ ਭਦੈਨੀ ਦੀ ਹੈ। ਮੁਲਜ਼ਮ ਦਾ ਨਾਂ ਰਾਜਿੰਦਰ ਗੁਪਤਾ (45) ਹੈ। ਉਹ ਸ਼ਰਾਬ […]

Articles

ਲੁਧਿਆਣਾ ‘ਚ ਬੰਬ ਸੁੱਟਣ ਵਾਲੇ 4 ਬਦਮਾਸ਼ ਗ੍ਰਿਫਤਾਰ

Posted on

ਲੁਧਿਆਣਾ : ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕੀਤੀ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਵੀ ਕੈਮਰਿਆਂ ‘ਚ ਕੈਦ […]

Articles

ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ […]

Articles

ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ WBF ਵਿਸ਼ਵ ਖਿਤਾਬ

Posted on

ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ (ਡਬਲਯੂ.ਬੀ.ਐੱਫ.) ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ […]

Articles

ਸੁਪਰੀਮ ਕੋਰਟ ਨੇ ਯੂਪੀ ਮਦਰਸਾ ਸਿੱਖਿਆ ਐਕਟ ਦੀ ਵੈਧਤਾ ਨੂੰ ਬਰਕਰਾਰ ਰੱਖਿਆ

Posted on

ਸੁਪਰੀਮ ਕੋਰਟ ਨੇ ‘ਉੱਤਰ ਪ੍ਰਦੇਸ਼ ਬੋਰਡ ਆਫ਼ ਮਦਰਸਾ ਐਜੂਕੇਸ਼ਨ ਐਕਟ 2004’ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸਨੇ ਪਹਿਲਾਂ ਇਸ ਨੂੰ ਖਾਰਿਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੇ ਇਸ ਆਧਾਰ ‘ਤੇ ਐਕਟ ਨੂੰ ਰੱਦ ਕਰਨ ਵਿਚ ਗਲਤੀ ਕੀਤੀ ਕਿ ਇਹ ਧਰਮ ਨਿਰਪੱਖਤਾ ਦੇ […]