ਵਿਆਹੁਤਾ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਸਹੁਰਿਆਂ ‘ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼
Posted onਸੁਲਤਾਨਪੁਰ ਲੋਧੀ ਵਿੱਚ ਇੱਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਲਤਾਨਪੁਰ ਲੋਧੀ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਰਾਹੁਲ ਪੁੱਤਰ ਹਰਮੀਰ ਸਿੰਘ ਹਾਲ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਸ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦਾ ਸਹੁਰਾ […]



