ਫ਼ਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਮੁਅੱਤਲ, ਪੰਜਾਬ ਸਰਕਾਰ ਨੇ ਡੀਏਪੀ ਮਾਮਲੇ ਸਬੰਧੀ ਕੀਤੀ ਕਾਰਵਾਈ
Posted onਫ਼ਿਰੋਜ਼ਪੁਰ : ਪੰਜਾਬ ਸਰਕਾਰ ਨੇ ਡੀਏਪੀ ਮਾਮਲੇ ਸਬੰਧੀ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ […]



