ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ‘ਚ ਕੀਤਾ ਐਲਾਨ , ਅੰਮ੍ਰਿਤਸਰ-ਨਾਂਦੇੜ ਫਲਾਈਟ ਜਲਦ ਹੋ ਸਕਦੀ ਹੈ ਸ਼ੁਰੂ
Posted onਅੰਮ੍ਰਿਤਸਰ : ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਕੱਲ੍ਹ ਉਨ੍ਹਾਂ ਨੇ ਮਹਾਰਾਸ਼ਟਰ ਦੇ ਓਕਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਜਿਸ ਵਿੱਚ ਸੰਕੇਤ ਦਿੱਤਾ ਗਿਆ ਕਿ ਨਾਂਦੇੜ ਤੋਂ ਅੰਮ੍ਰਿਤਸਰ ਲਈ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਹਾਲਾਂਕਿ […]



