Articles

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਮਾਪਤ, ਪ੍ਰਧਾਨ ਧਾਮੀ ਕਰ ਰਹੇ ਹਨ ਪ੍ਰੈੱਸ ਵਾਰਤਾ

Posted on

ਅੰੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਨਵੀਂ ਬਣੀ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਰੂਟੀਨ ਦੇ ਕੰਮ ਹੋਏ | ਉਥੇ ਹੀ ਇਸ ਇਕੱਤਰਤਾ ਵਿਚ ਵੱਡੇ ਫੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ […]

Articles

ਸ਼ਾਹਰੁਖ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਸ਼ੱਕੀ ਪੁਲਿਸ ਨੇ ਕੀਤਾ ਕਾਬੂ

Posted on

ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਨੂੰ ਹਾਲ ਹੀ ‘ਚ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਹ ਧਮਕੀ ਉਸ ਨੂੰ ਸਿੱਧੇ ਤੌਰ ‘ਤੇ ਨਹੀਂ ਦਿੱਤੀ ਗਈ ਸੀ, ਸਗੋਂ ਮੁੰਬਈ ਪੁਲਿਸ ਦੀ ਇੱਕ ਸ਼ਾਖਾ ’ਚ ਧਮਕੀ ਭਰੀ ਕਾਲ ਆਈ ਸੀ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਸ਼ੱਕੀ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ, […]

Articles

 ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਮਾਮਲਾ ’ਚ ਪੁਲਿਸ ਨੇ 4 ਕਿਸਾਨਾਂ ਖਿਲਾਫ਼ ਮਾਮਲਾ ਦਰਜ ਕੀਤਾ

Posted on

ਬੀਤੀ ਸ਼ਾਮ ਨੂੰ ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗ ਵੀ ਵਰਾਏ ਗਏ ਹਨ। ਝੜਪ ‘ਚ ਪੁਲਿਸ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ’ਚ ਪੁਲਿਸ ਨੇ ਕਿਸਾਨਾਂ ਖਿਲਾਫ਼ […]

Articles

ਕਾਂਗਰਸ ਦੀ ਸ਼ਿਕਾਇਤ ‘ਤੇ EC ਦਾ ਐਕਸ਼ਨ, ਰੰਧਾਵਾ ਦੀ ਸ਼ਿਕਾਇਤ ‘ਤੇ DSP ਨੂੰ ਅਹੁਦੇ ਤੋਂ ਹਟਾਇਆ

Posted on

ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ECI ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ […]

Articles

ਸਿਮਰਨਜੀਤ ਸਿੰਘ ਮਾਨ ਨੇ ਵਿਦੇਸ਼ਾਂ ’ਚ ਫਸੀਆਂ ਦੋ ਲੜਕੀਆਂ ਦੀ ਕਰਵਾਈ ਘਰ ਵਾਪਸੀ

Posted on

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀ ਮਿਹਨਤ ਸਦਕਾ ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਗੀਤਾ ਬਰਨਾਲਾ ਅਤੇ ਮਨਦੀਪ ਕੌਰ ਸੰਗਰੂਰ ਦੀ ਘਰ ਵਾਪਸੀ ਸੰਭਵ ਹੋ ਪਾਈ ਹੈ। ਪ੍ਰੈਸ ਕਾਨਫਰੰਸ ਦੌਰਾਨ ਆਪਣੀ ਹੱਡ ਬੀਤੀ ਸੁਣਾਉਂਦਿਆਂ ਪੀੜਤ ਲੜਕੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਠੱਗ ਏਜੰਟਾਂ ਨੇ ਉਹਨਾਂ ਨੂੰ ਓਮਾਨ ਅਤੇ ਦੁਬਈ ਵਿੱਚ […]

Articles

ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

Posted on

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ […]