Articles

ਪਟਿਆਲਾ ’ਚ ਜੇਠ ਨੇ ਆਪਣੀ ਭਰਜਾਈ ਦੇ ਢਿੱਡ ’ਚ ਕਟਰ ਮਾਰ ਕੀਤਾ ਕਤਲ

Posted on

ਪਟਿਆਲਾ : ਪਟਿਆਲਾ ਦੇ ਪਿੰਡ ਬਠੋਈ ਕਲਾਂ ਵਿਚ ਗਹਿਣਿਆਂ ਨੂੰ ਲੈ ਕੇ ਦੋਨਾਂ ਭਰਾਵਾਂ ’ਚ ਕਾਫ਼ੀ ਸਮੇਂ ਤੋਂ ਕਲੇਸ਼ ਚੱਲ ਰਿਹਾ ਸੀ ਅਤੇ ਕੱਲ ਕਲੇਸ਼ ਉਸ ਸਮੇਂ ਹਿੰਸਕ ਰੂਪ ਧਰ ਗਿਆ ਜਦੋਂ ਵੱਡੇ ਭਰਾ ਕਮਲਜੀਤ ਕੁਮਾਰ ਅਤੇ ਉਸਦੀ ਪਤਨੀ ਬਬੀਤਾ ਰਾਣੀ ਦੁਆਰਾ ਆਪਣੇ ਛੋਟੇ ਭਰਾ ਬਿਕਰਮਜੀਤ ਕੁਮਾਰ ਦੇ ਘਰ ਹਮਲਾ ਕਰ ਦਿੱਤਾ ਗਿਆ।  ਮੌਕੇ ਦੇ ਉਪਰ ਲੋਕਾਂ ਦੇ […]

Articles

ਹਾਰਾਸ਼ਟਰ ਦੇ ਹਿੰਗੋਲੀ ‘ਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਕੀਤੀ ਜਾਂਚ

Posted on

ਮਹਾਰਾਸ਼ਟਰ ਚੋਣਾਂ ‘ਚ ਹੈਲੀਕਾਪਟਰ ਚੈਕਿੰਗ ਦਾ ਮੁੱਦਾ ਗਰਮ ਹੈ। ਊਧਵ ਠਾਕਰੇ ਦੇ ਹੈਲੀਕਾਪਟਰ ਦੀ ਚੈਕਿੰਗ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਵੱਡੇ ਨੇਤਾਵਾਂ ਦੇ ਬੈਗਾਂ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਹਿੰਗੋਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਅਤੇ ਬੈਗ ਦੀ ਜਾਂਚ ਕੀਤੀ ਗਈ। ਦੱਸਿਆ […]

Articles

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਕੀਤਾ ਹਰਿਆਣਾ ਨੂੰ ਚੰਡੀਗੜ੍ਹ ਦੀ ਜ਼ਮੀਨ ਦੇਣ ਦਾ ਵਿਰੋਧ

Posted on

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਦੀ 10 ਏਕੜ ਜ਼ਮੀਨ ਦੇ ਬਦਲੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ 12 ਏਕੜ ਜ਼ਮੀਨ ਤਬਦੀਲ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।  ਮੈਮੋਰੰਡਮ ’ਚ 1980 ਦੇ ਦਹਾਕੇ ਦੀ […]

Articles

ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਟੇਕਿਆ ਮੱਥਾ

Posted on

ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੁਰਬ ਮੌਕੇ ਅਰਵਿੰਦ ਕੇਜਰੀਵਾਲ ਨੇ ਰਕਾਬਗੰਜ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ […]