‘ਸ਼ਰਾਬ ਕਰੋ Ban’ Diljit Dosanjh ਦੇ ਗੀਤਾਂ ਨੂੰ ਲੈ ਕੇ ਹੋਇਆ ਵਿਵਾਦ, ਤੁਸੀਂ ਨੌਜਵਾਨਾਂ ਨੂੰ ਮੂਰਖ ਨਹੀਂ ਬਣਾ ਸਕਦੇ
Posted onਨਵੀਂ ਦਿੱਲੀ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ ‘ਦਿਲ-ਲੁਮੀਨਾਟੀ ਟੂਰ’ ਰਾਹੀਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਸ਼ੋਅ ‘ਚ ਉਨ੍ਹਾਂ ਨੂੰ ਦੇਖਣ ਲਈ ਲੱਖਾਂ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ। ਇਨ੍ਹੀਂ ਦਿਨੀਂ ਉਹ ਆਪਣੇ ਸ਼ੋਅ ਦੀ ਬਜਾਏ ਕਾਨੂੰਨੀ ਨੋਟਿਸਾਂ ਲਈ ਜ਼ਿਆਦਾ ਲਾਈਮਲਾਈਟ ਹੋ ਰਹੀ ਹੈ। ਜਿੱਥੇ ਇਕ ਪਾਸੇ ਦਿੱਲੀ ‘ਚ ਸ਼ੋਅ ਤੋਂ ਬਾਅਦ ਉਨ੍ਹਾਂ ਦੀ ਟੀਮ […]




