Articles

ਛੱਤੀਸਗੜ੍ਹ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਜਵਾਨਾਂ ਨੇ 10 ਨਕਸਲੀਆਂ ਨੂੰ ਕੀਤਾ ਢੇਰ

Posted on

ਛੱਤੀਸਗੜ੍ਹ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। ਸੁਕਮਾ ਦੇ ਐਸਪੀ ਕਿਰਨ […]

Articles

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।  ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ […]

Articles

 ਸੁਪਰੀਮ ਕੋਰਟ ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦੇਣ ਲਈ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਜਤਾਈ ਸਹਿਮਤੀ

Posted on

ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਸ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ’ਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਜਾਂਚ […]

Articles

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਲਈ ਸਮੀਖਿਆ

Posted on

ਮੋਗਾ : ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ  ਅਰਵਿੰਦ ਨਾਥ ਝਾਅ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਰਕਾਰੀ ਪ੍ਰਾਇਮਰੀ […]

Articles

ਦਿਲਜੀਤ ਦੁਸਾਂਝ ਨੇ ਲਖਨਊ ‘ਚ ਖਾਧੀ ਬਟਰ ਕਰੀਮ, ਦੁਕਾਨਦਾਰ ਨੂੰ 80 ਦੀ ਬਜਾਏ ਦਿੱਤੇ 500 ਰੁਪਏ ਦਿੱਤੇ

Posted on

 ਲਖਨਊ : ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਨੇ ਨਵਾਬੀ ਨਗਰੀ ਦੇ ਚੌਂਕ ਵਿਖੇ 100 ਗ੍ਰਾਮ ਬਟਰ ਕਰੀਮ ਦਾ ਆਨੰਦ ਲਿਆ। ਉਸ ਨੇ ਇਸ ਲਈ ਦੁਕਾਨਦਾਰ ਨੂੰ 500 ਰੁਪਏ ਵੀ ਦਿੱਤੇ। ਹਾਲਾਂਕਿ ਇਹ ਬਟਰ ਕਰੀਮ ਸਿਰਫ਼ 80 ਰੁਪਏ ਵਿੱਚ ਮਿਲਦੀ ਹੈ ਪਰ ਦੁਸਾਂਝ ਨੇ ਦੁਕਾਨਦਾਰ ਤੋਂ ਬਾਕੀ ਪੈਸੇ ਨਹੀਂ ਲਏ। ਦਿਲਜੀਤ ਦੋਸਾਂਝ ਸ਼ੁੱਕਰਵਾਰ ਨੂੰ ਏਕਾਨਾ ਸਟੇਡੀਅਮ ‘ਚ ਆਪਣੇ […]

Articles

 ਅਮਨ ਅਰੋੜਾ ਬਣੇ AAP Punjab ਦੇ ਨਵੇਂ ਪ੍ਰਧਾਨ, ਇਸ MLA ਨੂੰ ਮਿਲੀ ਅਹਿਮ ਜ਼ਿੰਮੇਵਾਰੀ

Posted on

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ। ਇਹ ਜ਼ਿੰਮੇਵਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਲਾਇਆ ਗਿਆ ਹੈ। ਸੀਐਮ ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ […]