ਅਡਾਨੀ ਗਰੁੱਪ ‘ਤੇ ਦੋਸ਼ਾਂ ਨੂੰ ਲੈ ਕੇ ਰਾਜ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
Posted onਦਿੱਲੀ : ਅਡਾਨੀ ਸਮੂਹ ਦੇ ਖਿਲਾਫ ਅਮਰੀਕੀ ਵਕੀਲਾਂ ਵਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦੇ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਜਦੋਂ ਰਾਜ ਸਭਾ ਦੀ ਬੈਠਕ ਸ਼ੁਰੂ ਹੋਈ ਤਾਂ […]