Articles

ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Posted on

ਰਾਂਚੀ : ਵਿਧਾਨ ਸਭਾ ਚੋਣਾਂ ਵਿੱਚ ਜੇਐਮਐਮ ਦੀ ਅਗਵਾਈ ਵਾਲੇ ਗਠਜੋੜ ਦੀ ਜਿੱਤ ਤੋਂ ਬਾਅਦ ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਪਹਿਲੀ ਵਾਰ ਹੈ ਜਦੋਂ ਮੌਜੂਦਾ ਸਰਕਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਕੇ ਸੱਤਾ ਵਿੱਚ ਵਾਪਸ ਆਈ ਹੈ। ਰਾਜਪਾਲ ਨੇ ਰਾਂਚੀ ਦੇ ਮੁਰਹਾਬਾਦੀ ਮੈਦਾਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸੋਰੇਨ […]

Articles

ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

Posted on

ਮੋਗਾ : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ […]

Articles

ਰਾਜਸਥਾਨ ਦੇ ਪਾਣੀਆਂ ਨੂੰ ਹਰਿਆਣਾ ਸਰਕਾਰ ਨੇ ਲਗਾਈ ਸੰਨ੍ਹ

Posted on

ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਭਾਖੜਾ ਨਹਿਰ ’ਚੋਂ ਰਾਜਸਥਾਨ ਦੇ ਪਾਣੀਆਂ ਨੂੰ ਸੰਨ੍ਹ ਲਾਈ ਜਾ ਰਹੀ ਹੈ। ਨਤੀਜੇ ਵਜੋਂ ਰਾਜਸਥਾਨ ਦੇ ਖੇਤਾਂ ’ਚ ਜਾਣ ਵਾਲਾ ਨਹਿਰੀ ਪਾਣੀ ਹਰਿਆਣਾ ਦੀਆਂ ਫ਼ਸਲਾਂ ਨੂੰ ਪਾਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਦੋਂ ਭਾਖੜਾ ਮੇਨ ਲਾਈਨ ਨੂੰ ਛੱਡੇ ਪਾਣੀ ਨੂੰ ਰਾਜਸਥਾਨ ਦੇ ਐਂਟਰੀ ਪੁਆਇੰਟ ’ਤੇ ਲਗਾਤਾਰ 15 ਦਿਨ ਮਾਪਿਆ ਗਿਆ […]

Articles

ਮਾਮਲਾ ਨਸ਼ਾ ਛਡਾਊ ਕੇਂਦਰ ’ਚ ਹੋਏ ਕਤਲ ਦਾ, ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮੁੱਕਦਮਾ ਕੀਤਾ ਦਰਜ

Posted on

ਕੋਟ ਈਸੇ ਖਾਂ : ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ […]