ਸੁਖਬੀਰ ਬਾਦਲ ਤੇ ਹੋਰਨਾਂ ਨੂੰ ਲਗਾਈਆਂ ਵੱਖ-ਵੱਖ ਤਨਖਾਹਾਂ, ਗਲ਼ਾਂ ‘ਚ ਪਾਈਆਂ ਤਖਤੀਆਂ
Posted onਅੰਮ੍ਰਿਤਸਰ : ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ […]