ਸੁਖਬੀਰ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਨੇ ਬਿਆਨ ਕੀਤੀ ਹਕੀਕਤ
Posted onਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ। ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਗਰ ਇਹ ਪੁਲਿਸ […]