Articles

ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਬੋਲੇ ਸਰਵਣ ਪੰਧੇਰ

Posted on

ਸੰਭੂ : ਅੱਜ ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖ਼ੁਦ ਦੁਚਿੱਤੀ ਵਿਚ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਖੱਟਰ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਿਆ ਗਿਆ ਪਰ ਮੁੱਖ ਮੰਤਰੀ […]

Articles

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ਕੀਤੀ ਖ਼ਾਰਜ, ਪਟੀਸ਼ਨਰ ਨੂੰ ਲਗਾਈ ਫਟਕਾਰ

Posted on

ਸ਼ੰਭੂ : ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਣ ਲਈ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ। ਅਦਾਲਤ ਨੇ ਅੱਗੇ ਕਿਹਾ […]

Articles

ਖਨੌਰੀ ਬਾਰਡਰ ‘ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ

Posted on

ਖਨੌਰੀ ਬਾਰਡਰ ਉੱਪਰ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ 14ਵਾਂ ਦਿਨ ਮਰਨ ਵਰਤ ’ਤੇ ਪਹੁੰਚ ਚੁੱਕਿਆ  ਹੈ। ਖਨੌਰੀ ਬਾਰਡਰ ‘ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਸੰਗਰੂਰ ਸਰਤਾਰ ਸਿੰਘ ਚਾਹਲ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ। ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਡੱਲੇਵਾਲ ਸਾਹਿਬ ਦੀ ਸਿਹਤ […]

Articles

SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

Posted on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਦੱਸਿਆ। ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ […]