ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਖੁਦ ਹੋਏ ਲਾਈਵ
Posted onਅੱਜ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਹੋਏ । ਡੱਲੇਵਾਲ ਨੇ ਕਿਹਾ ਕਿ ਇਹ ਜੋ ਲੜਾਈ ਲੜੀ ਜਾ ਰਹੀ ਇਹ MSP, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ […]


