‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਵਾਸੀਆਂ ਲਈ ਨਗਰ ਨਿਗਮ ਦੀਆਂ ਗਾਰੰਟੀਆਂ ਦਾ ਕੀਤਾ ਐਲਾਨ
Posted onਜਲੰਧਰ : ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਅੱਜ ਜਲੰਧਰ ਵਾਸੀਆਂ ਲਈ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਗਾਰੰਟੀਆਂ ਦਾ ਕੀਤਾ ਐਲਾਨ ਕੀਤਾ ਹੈ। ਜਲੰਧਰ ‘ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਇਨ੍ਹਾਂ ਗਰੰਟੀਆਂ ਦਾ ਐਲਾਨ ਕੀਤਾ।ਜਿਨ੍ਹਾਂ ਵਿਚ ਸ਼ਾਮਲ ਹਨ ਜਲੰਧਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਜਨਤਕ ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ ਜਿੰਨਾਂ ਦੇ ਡਿਪੂ […]