ਵਲਟੋਹਾ ਵਲੋਂ ਵਾਇਰਲ ਕੀਤੀ ਵੀਡੀਓ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ ਕਿਹਾ, ‘ਪੂਰੀ ਵੀਡੀਓ ਹੋਵੇ ਜਨਤਕ, ਸਚਾਈ ਆਵੇ ਸਾਹਮਣੇ’
Posted onਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਵਲਟੋਹਾ ਨੂੰ […]