Articles

ਵਿਆਹ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਪ੍ਰਤਾਪ ਬਾਜਵਾ ਵੀ ਆਏ ਨਾਲ ਨਜ਼ਰ

Posted on

ਮੁਹਾਲੀ : ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ਵਿਚ ਹਿੱਸਾ ਲੈਣ ਲਈ […]

Articles

ਸੁਪਰੀਮ ਕੋਰਟ ਨੇ ਫਿਰ ਪ੍ਰਗਟਾਈ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ

Posted on

ਹਰਿਆਣਾ : ਪੰਜਾਬ ਦੀ ਖਨੌਰੀ ਸਰਹੱਦ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸ਼ੁੱਕਰਵਾਰ (20 ਦਸੰਬਰ) ਨੂੰ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ […]

Articles

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, ‘ਆਪ’ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Posted on

ਚੰਡੀਗੜ੍ਹ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ […]

Articles

52KG ਸੋਨਾ ਤੇ 10 ਕਰੋੜ ਕੈਸ਼ ਕਿਸਦਾ ਹੈ ? IT ਦੀ ਛਾਪੇਮਾਰੀ ਦੌਰਾਨ ਜੰਗਲ ‘ਚ ਖੜ੍ਹੀ ਕਾਰ ‘ਚੋਂ ‘ਬਲੈਕਮਨੀ’ ਬਰਾਮਦ

Posted on

ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ‘ਚ ਕਈ ਕਾਰੋਬਾਰੀਆਂ ‘ਤੇ ਲੋਕਾਯੁਕਤ ਤੇ ਆਮਦਨ ਕਰ ਵਿਭਾਗ ਛਾਪੇਮਾਰੀ ਕਰ ਰਿਹਾ ਹੈ। ਇਸੇ ਦੌਰਾਨ ਭੋਪਾਲ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮੇਂਡੋਰੀ ਦੇ ਜੰਗਲ ‘ਚ ਖੜ੍ਹੀ ਇਕ ਕਾਰ ‘ਚੋਂ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ […]