Articles

ਅਪਸ਼ਬਦ ਬੋਲਣ ਦੇ ਮਾਮਲੇ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਗਾਈ ਸਜ਼ਾ

Posted on

ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ। ਇਸ ਵੇਲੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ ਸੇਵਾ ਕਰ ਰਹੇ […]

Articles

ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

Posted on

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ […]

Articles

ਸੀਐਮ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ’ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ 

Posted on

ਚੰਡੀਗੜ੍ਹ : ਜੰਮੂ-ਕਸ਼ਮੀਰ ‘ਚ ਬੀਤੀ ਦਿਨੀਂ ਨੂੰ ਇਕ ਹਾਦਸਾ ਪੁੰਛ ’ਚ ਕੰਟਰੋਲ ਰੇਖਾ ਨੇੜੇ 150 ਫ਼ੁਟ ਡੂੰਘੀ ਖੱਡ ‘ਚ ਫ਼ੌਜ ਦਾ ਇਕ ਵਾਹਨ ਡਿੱਗਣ ਕਾਰਨ ਫੌਜ ਦੇ ਕਈ ਜਵਾਨ ਸ਼ਹੀਦ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਪੋਸਟ ਕਰ ਕੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ‘‘ਜੰਮੂ-ਕਸ਼ਮੀਰ ਦੇ […]

Articles

ਨੈਨੀਤਾਲ ’ਚ 100 ਮੀਟਰ ਡੂੰਘੀ ਖੱਡ ਵਿਚ ਡਿੱਗੀ ਰੋਡਵੇਜ਼ ਦੀ ਬੱਸ, 3 ਲੋਕਾਂ ਦੀ ਮੌਤ

Posted on

ਉਤਰਾਖੰਡ : ਉਤਰਾਖੰਡ ਦੇ ਨੈਨੀਤਾਲ ਤੋਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਅਲਮੋੜਾ ਤੋਂ ਹਲਦਵਾਨੀ ਆ ਰਹੀ ਰੋਡਵੇਜ਼ ਦੀ ਬੱਸ ਭੀਮਤਾਲ-ਰਾਣੀਬਾਗ ਮੋਟਰ ਰੋਡ ‘ਤੇ ਅਮਲਾਲੀ ਨੇੜੇ ਡੂੰਘੀ ਖਾਈ ‘ਚ ਡਿੱਗ ਗਈ।  ਖਾਈ ਵਿਚ ਡਿੱਗਣ ਕਾਰਨ ਬੱਸ ਵਿਚ ਸਵਾਰ 20 ਤੋਂ 25 ਵਿਅਕਤੀ ਇੱਧਰ-ਉੱਧਰ ਜਾ ਡਿੱਗੇ। ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। […]