Articles

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

Posted on

ਚੰਡੀਗੜ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ […]

Articles

ਪੁਲਿਸ ਨੇ ਬੱਚੇ ਨੂੰ ਅਗਵਾ ਕਰ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Posted on

ਜਲੰਧਰ : ਜਲੰਧਰ ਕਮਿਸ਼ਨਰ ਪੁਲਿਸ ਦੇ ਅਧੀਨ ਪੈਂਦੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ 3 ਮਹੀਨੇ ਦੇ ਬੱਚੇ ਨੂੰ ਅਗਵਾ ਕਰਕੇ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬੱਚਾ ਬਰਾਮਦ ਕਰ ਲਿਆ ਹੈ। ਮੰਗਲਵਾਰ ਸ਼ਾਮ ਨੂੰ ਇੱਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ। ਪੁਲਿਸ ਨੇ […]

Articles

ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਲਖਨਊ ’ਚ ਹੋਇਆ ਇਤਿਹਾਸਕ ਇਕੱਠ

Posted on

ਲਖਨਊ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ ਵੀਰ ਬਾਲ ਦਿਵਸ ’ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਇਤਿਹਾਸਕ ਪ੍ਰੋਗਰਾਮ ਦਾ ਆਯੋਜਨ ਕੀਤਾ। ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਆਗਮਨ ’ਤੇ ਪਾਠ ਕਰ ਕੇ ਧਾਰਮਕ ਸਦਭਾਵਨਾ ਅਤੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉੱਤਰ […]

Articles

ਸਕੂਲ ਦੇ ਫ਼ੰਕਸ਼ਨ ‘ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, VIDEO ਹੋਈ ਵਾਇਰਲ

Posted on

ਕੇਰਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ […]