‘ਪੰਜਾਬੀਆਂ ਨੇ ਦਿੱਤਾ ਦਿਲੋਂ ਸਾਥ’, ਪੰਜਾਬ ਬੰਦ ਨੂੰ ਲੈ ਕੇ ਬੋਲੇ ਕਿਸਾਨ ਆਗੂ ਪੰਧੇਰ-ਲੋਕ ਵਿਵਾਦਾਂ ‘ਚ ਨਾ ਫਸਣ
Posted onਅੰਮ੍ਰਿਤਸਰ : ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਨੇ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪੰਜਾਬ ਬੰਦ ਕਾਰਨ ਸੂਬੇ ਵਿੱਚ ਸੜਕੀ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਪੰਜਾਬ ਬੰਦ ਦਾ ਸੱਦਾ ਦੋ ਕਿਸਾਨ ਯੂਨੀਅਨਾਂ-ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ […]



