Articles

 ਦਿੱਲੀ ‘ਚ ਚੋਣਾਂ ਦੀ ਤਰੀਕ ਦਾ ਐਲਾਨ

Posted on

ਦਿੱਲੀ : ਚੋਣ ਕਮਿਸ਼ਨ ਵੱਲੋਂ ਦਿੱਲੀ ‘ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਨੇ ਅੱਜ ਦੁਪਹਿਰ 2 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ। ਦਿੱਲੀ ਵਿਧਾਨ ਸਭਾ ਦਾ […]

Articles

ਪਠਾਨਕੋਟ ’ਚ ਪਨਬਸ ਮੁਲਾਜ਼ਮਾਂ ਨੇ ਸੂਬਾ ਸਰਕਾਰ ਦੇ ਖਿਲਾਫ਼ ਦੂਸਰੇ ਦਿਨ ਵੀ ਕੀਤਾ ਪ੍ਰਦਰਸ਼ਨ 

Posted on

ਪਠਾਨਕੋਟ : ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਪਰ ਅੱਜ ਦੋ ਸਾਲ ਦਾ […]

Articles

HMPV ਵਾਇਰਸ ਦੇ ਹੁਣ ਮਹਾਰਾਸ਼ਟਰ ਵਿਚ 2 ਕੇਸ ਆਏ ਸਾਹਮਣੇ, ਗਿਣਤੀ ਵਧ ਕੇ ਹੋਈ 8

Posted on

ਮਹਾਰਾਸ਼ਟਰ : ਕੋਰੋਨਾ ਵਰਗੇ ਐਚਐਮਪੀਵੀ ਵਾਇਰਸ ਦੇ ਕੇਸਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ। ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿਚ 2 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਵਿਹ ਇਕ 13 ਸਾਲ ਦੀ ਕੁੜੀ ਤੇ ਇਕ 7 ਸਾਲ ਦਾ ਲੜਕਾ ਪੀੜਤ ਮਿਲਿਆ ਹੈ। ਦੋਵੇਂ ਹੀ ਬੱਚਿਆਂ ਨੂੰ ਬੁਖ਼ਾਰ ਦੀ ਸ਼ਿਕਾਇਤ ਸੀ। ਜਿਨ੍ਹਾਂ ਨੂੰ ਪ੍ਰਾਇਵੇਟ […]

Articles

ਭਾਰਤ-ਪਾਕਿਸਤਾਨ ਜੰਗ ’ਚ ਹਿੱਸਾ ਲੈਣ ਵਾਲੇ ਬਜ਼ੁਰਗ ਹੌਲਦਾਰ ਬਲਦੇਵ ਸਿੰਘ ਦਾ 93 ਸਾਲ ਦੀ ਉਮਰ ’ਚ ਹੋਇਆ ਦਿਹਾਂਤ

Posted on

ਪਾਕਿਸਤਾਨ ਦੇ ਖਿਲਾਫ ਚਾਰ ਜੰਗਾਂ ਵਿਚ ਲੜਨ ਵਾਲੇ ਵੈਟਰਨ ਹੌਲਦਾਰ (ਸੇਵਾਮੁਕਤ) ਬਲਦੇਵ ਸਿੰਘ ਦਾ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ। ਇਕ ਰੱਖਿਆ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਹੌਲਦਾਰ (ਸੇਵਾਮੁਕਤ) ਬਲਦੇਵ ਸਿੰਘ ਦਾ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ […]