Articles

ਇੰਦਰਾ ਗਾਂਧੀ ‘ਤੇ ਕੋਈ ਫਿਲਮ ਨਹੀਂ ਬਣਾ ਸਕਿਆ… Kangana ਦਾ ਵੱਡਾ ਦਾਅਵਾ

Posted on

ਕੰਗਨਾ ਰਣੌਤ (Kangana Ranaut) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਕੰਗਨਾ ਆਪਣੀ ਟੀਮ ਨਾਲ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਕੰਗਨਾ ਨੇ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ‘ਚ ਫਿਲਮ ਬਣਾਉਣ ‘ਚ […]

Articles

ਰੋਜ਼ਾਨਾ ਸਿਰਫ ਇੰਨੇ ਮਿੰਟ ਤੇਜ਼ ਤੁਰਨ ਨਾਲ ਘੱਟ ਜਾਵੇਗੀ ਬਾਡੀ ਫੈੱਟ!

Posted on

ਤੇਜ਼ ਤੁਰਨਾ ਵਾਧੂ ਭਾਰ ਘਟਾਉਣ ਅਤੇ ਤੰਦਰੁਸਤ ਰਹਿਣ ਦਾ ਇੱਕ ਆਸਾਨ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਕੈਲੋਰੀ ਬਰਨ ਕਰਨ, ਮਾਸਪੇਸ਼ੀਆਂ ਨੂੰ ਟੋਨ ਕਰਨ, ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਤਣਾਅ ਘਟਾਉਣ ਵਿੱਚ ਮਦਦ ਕਰਦਾ ਹੈ। ਤੁਹਾਨੂੰ ਦਸ ਦੇਈਏ ਕਿ ਤੁਸੀਂ ਇਹ ਸਭ ਕੁਝ ਜਿੰਮ ਮੈਂਬਰਸ਼ਿਪ ਦੀ ਲੋੜ ਤੋਂ ਬਿਨਾਂ ਵੀ ਕਰ ਸਕਦੇ ਹੋ। ਪਰ […]

Articles

ਕੱਲ੍ਹ ਸਵੀਕਾਰ ਕਰ ਲਿਆ ਜਾਵੇਗਾ ਸੁਖਬੀਰ ਬਾਦਲ ਦਾ ਅਸਤੀਫਾ

Posted on

ਚੰਡੀਗੜ੍ਹ : 10 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰਿਆਂ ਦੇ ਅਸਤੀਫ਼ੇ ਸਵੀਕਾਰ ਕਰੇਗਾ, ਜਿਨ੍ਹਾਂ ਵਿੱਚ ਪਾਰਟੀ ਮੁਖੀ ਸੁਖਬੀਰ ਬਾਦਲ ਵੀ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਅਸਤੀਫ਼ੇ ਸੌਂਪੇ ਸਨ। ਵਰਕਿੰਗ ਕਮੇਟੀ ਨੇ ਅਜੇ ਤੱਕ ਇਨ੍ਹਾਂ ਅਸਤੀਫ਼ਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ। ਭਾਵੇਂ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਬੁਲਾਈ ਗਈ ਸੀ ਪਰ ਨੌਜਵਾਨ […]

Articles

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਐਡਵੋਕੇਟ ਹਰਜਿੰਦਰ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੀਟਿੰਗ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਕਮਰਾ ਮੀਟਿੰਗ ਕੀਤੀ ਹੈ। ਇਹ ਮੀਟਿੰਗ ਜਥੇਦਾਰ ਦੀ ਰਿਹਾਇਸ਼ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੀਤੀ ਗਈ। ਭਾਵੇਂ ਮੀਟਿੰਗ ਗੁਪਤ ਤਰੀਕੇ ਨਾਲ ਹੋਈ ਹੈ ਪਰ ਇਹ ਮੀਟਿੰਗ ਦੇ ਸਿੱਧੇ ਸੰਕੇਤ […]

Articles

ਖਨੌਰੀ ਬਾਰਡਰ ਤੇ ਅੱਗ ਦੇ ਭੁਬੂਕੇ ਨਾਲ ਕਿਸਾਨ ਜ਼ਖ਼ਮੀ

Posted on

ਮੌਲਵੀਵਾਲਾ : ਅੱਜ ਢਾਬੀ ਗੁੱਜਰਾਂ ਖਨੌਰੀ ਬਾਰਡਰ ਅੱਜ ਸਵੇਰੇ ਜਦੋਂ ਇੱਕ ਕਿਸਾਨ ਦੇਸੀ ਗੀਜਰ ਰਾਹੀਂ ਪਾਣੀ ਗਰਮ ਕਰਨ ਲੱਗਿਆ ਤਾਂ ਅਚਾਨਕ ਅੱਗ ਦਾ ਭੁਬੁੱਕਾ ਪੈਣ ਨਾਲ ਗੁਰਦਿਆਲ ਸਿੰਘ ਵਾਸੀ ਸਮਾਣਾ ਦੇ ਕੱਪੜਿਆਂ ਨੂੰ ਅੱਗ ਲੱਗ ਗਈ । ਉੱਥੇ ਬੈਠੇ ਕਿਸਾਨਾਂ ਨੇ ਤੁਰੰਤ ਅੱਗ ਬੁਝਾਈ ਤੇ ਕਿਸਾਨ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। […]

Articles

‘ਭਾਰਤ ਲਈ ਨਹੀਂ ਬਣੇਗਾ ਅਫ਼ਗਾਨਿਸਤਾਨ ਖ਼ਤਰਾ’, ਪਾਕਿਸਤਾਨ ਨਾਲ ਜੰਗ ਦੌਰਾਨ ਤਾਲਿਬਾਨ ਨੇ ਦਿੱਤਾ ਭਰੋਸਾ

Posted on

ਨਵੀਂ ਦਿੱਲੀ : ਭਾਰਤ ਨੇੜਲੇ ਭਵਿੱਖ ਵਿੱਚ ਅਫ਼ਗਾਨਿਸਤਾਨ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਦੁਬਾਰਾ ਮਦਦ ਕਰਨ ਬਾਰੇ ਵਿਚਾਰ ਕਰ ਸਕਦਾ ਹੈ। ਦੋ ਦਿਨ ਪਹਿਲਾਂ, ਭਾਰਤ ਨੇ ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਸੀ। ਹੁਣ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਤਾਲਿਬਾਨ ਸਰਕਾਰ ਦੇ ਕਾਰਜਕਾਰੀ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁਤਾਕੀ ਨਾਲ ਮੁਲਾਕਾਤ ਕੀਤੀ ਹੈ। […]

Articles

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਉਡੀਆਂ ਨਿਯਮਾਂ ਧੱਜੀਆਂ, ਪ੍ਰਬੰਧਕਾਂ ‘ਤੇ ਡਿੱਗੀ ਗਾਜ਼

Posted on

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਦੋਂ ਇਹ ਪਤਾ ਲੱਗਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਕੰਸਰਟ ਦੇ ਪ੍ਰਬੰਧਕਾਂ ਨੂੰ ਸ਼ੋਰ ਪੱਧਰ ਦੀਆਂ ਸੀਮਾਵਾਂ ਦੀ ਉਲੰਘਣਾ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੀ ਹੈ ਪੂਰਾ ਮਾਮਲਾ […]