ਪੰਜਾਬ ‘ਚ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ (Special NDPS Courts) ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ […]

