ਭਾਜਪਾ ਦਾ ‘ਸੰਕਲਪ ਪੱਤਰ’ ਜਾਰੀ, ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਐਲਾਨ
Posted onਦਿੱਲੀ : ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਤਰੀਕ ਸਾਹਮਣੇ ਆ ਰਹੀ ਹੈ। ਦਿੱਲੀ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਣ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਆਪਣੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ ਅਤੇ ਜਨਤਾ ਨੂੰ ਲੁਭਾਉਣ ਲਈ ਇੱਕ ਤੋਂ ਬਾਅਦ ਇੱਕ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ। ਇਸ ਦੇ ਨਾਲ […]