Articles

ਬਠਿੰਡਾ ’ਚ ਸ਼ਰਾਰਤੀ ਅਨਸਰਾਂ ਨੇ 8 ਘਰਾਂ ਨੂੰ ਲਗਾਈ ਸੀ ਅੱਗ ਮਾਮਲੇ ’ਚ ਪੀੜਤਾਂ ਨੂੰ ਸੌਂਪੀ ਵਿੱਤੀ ਮਦਦ

Posted on

ਬਠਿੰਡਾ : ਪਿਛਲੇ ਦਿਨੀ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲੇ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 8 ਘਰਾਂ ਨੂੰ ਅੱਗ ਲਗਾਈ ਗਈ ਸੀ, SDM ਬਲਕਰਨ ਸਿੰਘ ਮਾਹਲ, DSP ਭੁੱਚੋ ਰਾਵਿੰਦਰ ਸਿੰਘ ਰੰਧਾਵਾ ਵੱਲੋਂ ਧਰਮਸ਼ਾਲਾ ਕੋਠੇ ਜੀਵਨ ਸਿੰਘ ਵਾਲਾ ਵਿਖੇ ਪੀੜਤਾਂ ਨੂੰ ਪੰਜਾਬ ਸਰਕਾਰ ਦੁਆਰਾ ਭੇਜੀ ਸਹਾਇਤਾ 50,50 ਹਜ਼ਾਰ ਰਾਸ਼ੀ ਦੇ ਚੈੱਕ ਭੇਂਟ ਕੀਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ […]

Articles

ਬਠਿੰਡਾ ਦੇ ਭਗਤ ਭਾਈਕਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

Posted on

ਬਠਿੰਡਾ : ਦੋ ਸਾਲ ਪਹਿਲਾ ਕੈਨੇਡਾ ਗਏ ਨੌਜਵਾਨ ਸੁਮਿਤ ਅਹੂਜਾ ਦੀ ਸਰੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਮਿਤ ਅਹੂਜਾ ਪੁੱਤਰ ਰਾਮੇਸ਼ ਦਾਸ ਜੋ ਭਗਤਾ ਭਾਈ ਕਾ ਦਾ ਰਹਿਣ ਵਾਲਾ ਸੀ ਜੋ ਆਪਣੀ ਪਤਨੀ ਨਾਲ ਸਰੀ ਵਿਖੇ ਰਹਿ ਰਿਹਾ ਸੀ ਆਪਣੇ ਕੰਮ ਦੇ ਸਬੰਧ ਵਿੱਚ ਜਿਉਂ ਹੀ ਉਹ ਇੱਕ […]

Articles

ਖਨੌਰੀ ਬਾਰਡਰ ’ਤੇ ਮੀਟਿੰਗ ਕਰਨ ਪਹੁੰਚੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਫੂਲ

Posted on

ਖਨੌਰੀ : ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਪੰਜਾਬ ਤੇ ਹਰਿਆਣਾ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਥੇ ਹੁਣ […]

Articles

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਤਰਸੇਮ ਸਿੰਘ ਦਾ ਵੱਡਾ ਬਿਆਨ, “ਅਕਾਲੀ ਦਲ ਬਾਦਲ ਨੇ ਪੰਜਾਬ ਦਾ ਕੀਤਾ ਬੇੜਾ ਗਰਕ”

Posted on

ਅੰਮ੍ਰਿਤਸਰ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ […]