Articles

ਟਰੰਪ ਦੇ ਲਪੇਟੇ ਵਿਚ ਆਉਣਗੇ 18000 ਗੈਰ-ਕਾਨੂੰਨੀ ਭਾਰਤੀ, ਭਾਰਤ ਨੇ ਵੀ ਪ੍ਰਵਾਸੀਆਂ ਦੀ ਵਾਪਸੀ ਲਈ ਭਰਿਆ ਹੁੰਗਾਰਾ

Posted on

ਭਾਰਤ ਸਰਕਾਰ ਨੇ 18,000 ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ ਕਰ ਲਈ ਹੈ। ਅਮਰੀਕਾ ਅਤੇ ਭਾਰਤ ਨੇ ਸਾਂਝੇ ਤੌਰ ‘ਤੇ ਇਨ੍ਹਾਂ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਭਾਰਤ ਪਹਿਲਾਂ ਹੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ […]

Articles

ਪੰਜਾਬੀਆਂ ਵਿਰੁੱਧ ਪਰਵੇਸ਼ ਵਰਮਾ ਦੀਆਂ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਉਜਾਗਰ ਕਰਦੀਆਂ ਹਨ : ਮਲਵਿੰਦਰ ਕੰਗ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸਦੀ ਲੀਡਰਸ਼ਿਪ ‘ਤੇ ਨਫ਼ਰਤ […]

Articles

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਿਆ

Posted on

ਆਮ ਆਦਮੀ ਪਾਰਟੀ (AAP) ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਦਿੱਤੇ ਗਏ ਭੜਕਾਊ ਅਤੇ ਪੰਜਾਬ ਵਿਰੋਧੀ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਰਮਾ ਦੀਆਂ ਟਿੱਪਣੀਆਂ ਨੂੰ ਫੁੱਟਪਾਊ, ਖ਼ਤਰਨਾਕ, ਪੰਜਾਬੀ ਭਾਈਚਾਰੇ, ਭਾਰਤ ਦੀ ਏਕਤਾ ਅਤੇ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਿੱਧਾ […]

Articles

ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਗੌਤਮ ਅਡਾਨੀ ਦੇ ਪੁੱਤਰ ਜੀਤ ਅਡਾਨੀ

Posted on

ਗੌਤਮ ਅਡਾਨੀ ਮੰਗਲਵਾਰ ਨੂੰ ਪਵਿੱਤਰ ਮਹਾਕੁੰਭ ਮੇਲੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਧਾਰਮਿਕ ਕਿਤਾਬਾਂ ਵੰਡੀਆਂ। ਕੁਝ ਚੰਗੀ ਖ਼ਬਰਾਂ ਦਾ ਐਲਾਨ ਵੀ ਕੀਤਾ। ਗੌਤਮ ਅਡਾਨੀ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦਾ ਪੁੱਤਰ ਜੀਤ ਅਡਾਨੀ 7 ਫਰਵਰੀ, 2025 ਨੂੰ ਦਿਵਾ ਸ਼ਾਹ ਨਾਲ ਵਿਆਹ ਕਰੇਗਾ। ਇਸ ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ, ਕੋਈ ਵੀ ਮਸ਼ਹੂਰ ਹਸਤੀ […]