ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ ‘ਤੇ ਉੱਠੇ ਸਵਾਲ
Posted onਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਸੁਣਵਾਈ 19 […]




